ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਹੋਇਆ ਇੰਨਾ ਜ਼ਿਆਦਾ ਵਾਧਾ

Uncategorized

ਜਿਵੇਂ ਹੀ ਨਵਾਂ ਸਾਲ ਚਡ਼੍ਹਿਆ ਹੈ ਲੋਕਾਂ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਹੀ ਨਹੀਂ ਲੈ ਰਹੀਆਂ ਸਾਰੀਆਂ ਹੀ ਚੀਜ਼ਾਂ ਦੇ ਰੇਟ ਵਧਦੇ ਤੁਰੇ ਜਾ ਰਹੇ ਹਨ ਇਸ ਦੇ ਨਾਲ ਕਿਸੇ ਵਿਅਕਤੀ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਫਿਰ ਤੋਂ ਵਧਣ ਜਾ ਰਹੇ ਹਨ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਸੱਤ ਸਾਲਾਂ ਦੇ ਸਭ ਤੋਂ ਵੱਧ ਰੇਟ ਹੁਣ ਕੱਚੇ ਤੇਲ ਦੇ ਹੋ ਚੁੱਕੇ ਹਨ ਕੱਚੇ ਤੇਲ ਦੀਆਂ ਕੀਮਤਾਂ ਵਿਚ ਬਹੁਤ ਸਾਰਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ ਜਿਸ ਤੋਂ ਬਾਅਦ ਆਮ ਆਦਮੀ ਦੀਆਂ

ਮੁਸ਼ਕਲਾਂ ਹੋਰ ਵਧਣ ਜਾ ਰਹੀਆਂ ਹਨ ਕਿਉਂਕਿ ਪਹਿਲਾਂ ਹੀ ਆਮ ਆਦਮੀ ਦੀ ਆਰਥਿਕ ਸਥਿਤੀ ਬਹੁਤ ਮਾੜੀ ਹੋ ਚੁੱਕੀ ਹੈ ਇਸ ਦੇ ਕਾਰਨ ਉਸ ਦੀ ਜ਼ਿੰਦਗੀ ਬਹੁਤਿਆਂ ਦਾ ਮੁਸਕਾਨ ਵਿੱਚੋਂ ਲੰਘ ਰਹੀ ਹੈ ਪਰ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਨਾਲ ਉਸ ਦੀਆਂ ਮੁਸ਼ਕਲਾਂ ਹੋਰ ਵਧਣ ਜਾ ਰਹੀਆਂ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਰਕਾਰ ਦੁਆਰਾ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਦੇਸ਼ ਹਨ ਜਿਥੇ ਕਿ ਪੈਟਰੋਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਘੱਟ ਹਨ ਭਾਵੇਂ

ਉਹ ਦੇਸ਼ ਛੋਟੇ ਹੀ ਹਨ ਅਤੇ ਉਹ ਵੀ ਦੂਜੇ ਦੇਸ਼ਾਂ ਤੋਂ ਹੀ ਪੈਟਰੋਲ ਡੀਜ਼ਲ ਖ਼ਰੀਦਦੇ ਹਨ ਪਰ ਸਾਡੇ ਦੇਸ਼ ਵਿੱਚ ਸਰਕਾਰ ਦੁਆਰਾ ਜਾਣਬੁੱਝ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਕੰਟਰੋਲ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਾਜ਼ਾਰ ਦੀ ਤਿਆਰੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.