ਸਰਵੇ ਕਰਨ ਵਾਲੀ ਮੈਡਮ ਨੇ ਲਾਇਆ ਪੇਂਡੂ ਬੰਦੇ ਨੂੰ ਫੋਨ, ਫਿਰ ਜਵਾਬ ਸੁਣ ਕੇ ਤੁਹਾਡਾ ਨਹੀਂ ਰੁਕੇਗਾ ਹਾਸਾ

Uncategorized

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਗ਼ਦਰੀਆਂ ਦੇ ਨਜ਼ਰੀਏ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਕੋਈ ਕਦੇ ਯਕੀਨ ਨਹੀਂ ਕਰਦਾ ਅਜਿਹੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿਚ ਇਕ ਲੜਕੀ ਦੇ ਵੱਲੋਂ ਜੋ ਕਿ ਸਰਵੇ ਕਰ ਰਹੀ ਹੈ ਉਸਦੇ ਵੱਲੋਂ ਇਕ ਨੌਜਵਾਨ ਨੂੰ ਫੋਨ ਲਗਾਇਆ ਜਾਂਦਾ ਹੈ ਅਤੇ ਉਸ ਵੱਲੋਂ ਪੁੱਛਿਆ ਜਾਂਦਾ ਹੈ ਕਿ ਉਹ ਕਿਸ ਪਾਰਟੀ ਨੂੰ ਵੋਟ ਕਰਨਾ ਚਾਹੁੰਦੇ ਹਨ ਤਾਂ ਉਸ ਨੌਜਵਾਨ ਦੇ ਵੱਲੋਂ ਬਹੁਤ ਹੀ ਹਾਸੋਹੀਣੀ ਜੁਆਬ ਦਿੱਤਾ ਜਾਂਦਾ ਹੈ ਉਸ ਨੌਜਵਾਨ ਦੇ ਵੱਲੋਂ ਜਾਣਬੁੱਝ ਕੇ ਕਿਹਾ ਜਾਂਦਾ ਹੈ ਕਿ ਇਹ ਤਾਂ ਉਸ ਦਾ ਭਾਪਾ ਦੱਸੇਗਾ ਇਹ ਸਾਰਾ ਕੁਝ

ਰਿਕਾਰਡ ਹੋ ਰਿਹਾ ਸੀ ਇਸ ਆਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਆਡੀਓ ਦਾ ਬਹੁਤਾ ਦਾ ਮਜ਼ਾਕ ਉਡਾਇਆ ਜਾਂਦਾ ਹੈ ਅਤੇ ਬਹੁਤ ਜ਼ਿਆਦਾ ਹਾਸੇ ਮਜ਼ਾਕ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਇਸ ਵਿੱਚ ਜਸ਼ਨ ਨੇ ਨੌਜਵਾਨਾਂ ਦੇ ਵੱਲੋਂ ਇਹ ਗੱਲਬਾਤ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਇਹ ਜਾਣਬੁੱਝ ਕੇ ਕੀਤਾ ਗਿਆ ਹੈ ਕਿਉਂਕਿ ਉਸ ਨੌਜਵਾਨ ਦੇ ਵੱਲੋਂ ਜਾਣਬੁੱਝ ਕੇ ਇਹ ਹਾਸੇ ਵਾਲੀ ਹਰੀ ਅਪਣਾਈ ਗਈ ਹੈ ਬਾਕੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਕਿ ਇਹ ਜਾਣਬੁੱਝ ਕੇ ਨਾਂ ਬਣਾਈ ਗਈ ਹੋਵੇ ਸੱਚਮੁੱਚ ਹੀ ਇਹ ਨੌਜਵਾਨ ਅਜਿਹਾ ਹੋਵੇ ਕਿਉਂਕਿ ਪਿੰਡਾਂ ਦੇ ਵਿੱਚ ਜ਼ਿਆਦਾਤਰ ਅਜਿਹੇ ਨੌਜਵਾਨ ਹੁੰਦੇ ਹਨ

ਜੋ ਆਪਣੇ ਮਾਤਾ ਪਿਤਾ ਤੋਂ ਪੁੱਛ ਕੇ ਹੀ ਸਾਰੇ ਕੰਮ ਕਰਦੇ ਹਨ ਇਸ ਲਈ ਹੋ ਸਕਦਾ ਹੈ ਕਿ ਇਹ ਵੀਡੀਓ ਜਾਣਬੁੱਝ ਕੇ ਨਾ ਬਣਾਈ ਗਈ ਹੋਵੇ ਪਰ ਲੋਕਾਂ ਦਾ ਜ਼ਿਆਦਾਤਰ ਇਹੀ ਮੰਨਣਾ ਹੈ ਕਿ ਇਹ ਵੀਡੀਓ ਜਾਣਬੁੱਝ ਕੇ ਬਣਾਈ ਗਈ ਹੈ ਇਸ ਖ਼ਬਰ ਨੂੰ ਦੇਖਣ ਤੋਂ ਲੋਕਾਂ ਵੱਲੋਂ ਬਹੁਤ ਜ਼ਿਆਦਾ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਮਜ਼ਾਕ ਵਿੱਚ ਹੋ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਛੱਤ ਵੀ ਹੋ ਸਕਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਬੇਸ਼ੱਕ ਦਿਉ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.