ਡੀਜ਼ਲ ਦੇ ਬਾਰੇ ਆਈ ਵੱਡੀ ਖ਼ਬਰ ਤੁਸੀਂ ਹੋ ਜਾਓਗੇ ਹੈਰਾਨ

Uncategorized

ਜਿਵੇਂ ਜਿਵੇਂ ਠੰਡ ਵਧ ਰਹੀ ਹੈ ਤੇ ਲੋਕਾਂ ਦੇ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਉਸ ਦੇ ਨਾਲ ਨਾਲ ਉਨ੍ਹਾਂ ਚੀਜ਼ਾਂ ਦੀ ਵਿਕਰੀ ਉਪਰ ਵੀ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਜਿਨ੍ਹਾਂ ਦੀ ਵਰਤੋਂ ਲੋਕਾਂ ਵੱਲੋਂ ਅਕਸਰ ਹੀ ਕੀਤੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਹੁਣ ਪਾਬੰਦੀਆਂ ਲਗਾਈਆਂ ਗਈਆਂ ਇਨ੍ਹਾਂ ਉਸ ਦੇ ਨਾਲ ਪੈਟਰੋਲ ਤੇ ਡੀਜ਼ਲ ਦੀ ਵਿਕਰੀ ਦੇ ਵਿੱਚ ਘਾਟਾਂ ਦੇਖਣ ਨੂੰ ਮਿਲਿਆ ਹੈ ਹੁਣ ਜੋ ਨਵੇਂ ਅੰਕੜੇ ਸਾਹਮਣੇ ਆਏ ਹਨ ਉਨ੍ਹਾਂ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਿਵੇਂ ਜਿਵੇਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਰਹੀਆਂ ਹਨ ਅਤੇ ਠੰਢ ਵਧ ਰਹੀ ਹੈ ਉਸ ਦੇ ਨਾਲ ਨਾਲ ਲੋਕਾਂ ਦੇ ਘਰਾਂ ਵਿਚੋਂ ਨਿਕਲਣਾ ਵੀ ਬੰਦ ਕਰ ਦਿੱਤਾ ਹੈ ਜਿਸਦੇ ਨਾਲ ਕੇਸ ਹੁਣ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਵਿੱਚ ਕਮੀ ਆ ਰਹੀ ਹੈ ਜਿਸ ਤੋਂ ਬਾਅਦ ਹੁਣ ਦੇਖਿਆ ਜਾ ਰਿਹਾ ਹੈ ਕੇ ਇੱਕ ਸੌ ਦੇ

ਨਾਲ ਪੈਟਰੋਲ ਪੰਪ ਮਾਲਕਾਂ ਨੂੰ ਬਹੁਤ ਘਾਟਾ ਪੈ ਰਿਹਾ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਪੈਟਰੋਲ ਦੀਆਂ ਕੀਮਤਾਂ ਘੱਟ ਕਰਦੇ ਹਨ ਤਾਂ ਉਨ੍ਹਾਂ ਨੂੰ ਘਾਟਾ ਪੈਂਦਾ ਹੈ ਇਸ ਲਈ ਹੁਣ ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵੀ ਕੋਈ ਹੱਲ ਕੀਤਾ ਜਾਵੇਗਾ ਉਹ ਜਦੋਂ ਵੀ ਪੈਟਰੋਲ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਲੋਕਾਂ ਵੱਲੋਂ ਧਰਨੇ ਲਗਾਏ ਜਾਂਦੇ ਹਨ ਅਤੇ ਪੈਟਰੋਲ ਦੀਆਂ ਕੀਮਤਾਂ ਘਟਾ ਦਿੱਤੀਆਂ ਜਾਂਦੀਆਂ ਹਨ ਪਰ ਹੁਣ ਉਨ੍ਹਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਇਸ ਦੇ ਨਾਲ ਹੁਣ ਉਨ੍ਹਾਂ ਬਾਰੇ ਵੀ ਸਰਕਾਰ ਨੂੰ ਕੁਝ ਸੋਚਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.