ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਲੇ ਇਕ ਵੱਡਾ ਐਲਾਨ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਵਰਨੀਮ ਭਾਰਤ ਯੋਜਨਾ ਚਲਾਈ ਜਾ ਰਹੀ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇੱਕ ਯੋਜਨਾ ਬਣਾਈ ਗਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਭਾਰਤ ਨੂੰ ਇੱਕ ਉੱਚੀਆਂ ਉਚਾਈਆਂ ਤੇ ਲਿਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਯੋਜਨਾ ਦੇ ਅਧੀਨ ਭਾਰਤ ਨੂੰ ਸਾਫ਼ ਸੁਥਰਾ ਤੇ ਸਵੱਛ ਬਣਾਇਆ ਜਾਵੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਉਹ ਅਜਿਹਾ ਭਾਰਤ ਚਾਹੁੰਦੇ ਹਨ ਜਿਸ ਦੇ ਵਿੱਚ ਸਾਰੇ ਲੋਕ ਸੁਖੀ ਹੋਣ ਅਤੇ ਸਾਰੇ ਲੋਕਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਇਆ ਤਿਉਹਾਰ ਇੱਕ ਵਿਅਕਤੀ ਆਪਣੇ ਘਰ ਵਿੱਚ ਸੁੱਖੀ ਸਾਂਦੀ ਰਹਿੰਦਾ ਹੋਵੇ ਇਸ ਲਈ ਉਹਨਾਂ ਦਾ ਕਹਿਣਾ ਹੈ ਕਿ ਉਹ ਪੁਰਾਣੀਆਂ ਖ਼ਿਆਲਾਂ ਨੂੰ ਛੱਡਣਾ ਚਾਹੁੰਦੇ

ਹਨ ਅਤੇ ਆਉਣ ਵਾਲੇ ਦੋਵੇਂ ਦੇ ਵਿਚ ਇਕ ਨਵਾਂ ਭਾਰਤ ਬਣਾਉਣਾ ਚਾਹੁੰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਲੋਕਾਂ ਨੇ ਇਸ ਤਰ੍ਹਾਂ ਹੀ ਉਨ੍ਹਾਂ ਸਾਹ ਦਿੱਤਾ ਤਾਂ ਉਹ ਸਹੂਲਤ ਉਹ ਸਮਾਂ ਦੂਰ ਨਹੀਂ ਹੈ ਜਦੋਂ ਇਹ ਪੰਜਾਬ ਭਾਰਤ ਇਕ ਨਵਾਂ ਦੇਸ਼ ਹੋਵੇਗਾ ਜੋ ਕਿ ਦੂਜੇ ਦੇਸ਼ਾਂ ਨੂੰ ਪਿੱਛੇ ਛੱਡਦਾ ਹੋਇਆ ਜਾਵੇਗਾ ਕਿਉਂਕਿ ਉਹ ਹੁਣ ਭਾਰਤ ਦੇ ਵਿੱਚ ਬਹੁਤ ਯਾਦ ਤਬਦੀਲੀ ਲਿਆ ਰਹੇ ਹਨ ਅਤੇ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਨਰਿੰਦਰ ਮੋਦੀ

ਵੱਲੋਂ ਅਜਿਹਾ ਕੀਤਾ ਜਾਂਦਾ ਹੈ ਜੋ ਕਿ ਉਨ੍ਹਾਂ ਵੱਲੋਂ ਐਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਇੱਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਰਿੰਦਰ ਮੋਦੀ ਪੈਸਾ ਹੀ ਝੂਠ ਬੋਲਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਪਰ ਕੀਤਾ ਕੁਝ ਨਹੀਂ ਆਉਂਦਾ ਇਸ ਦੇ ਨਾਲ ਹੀ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਨਰਿੰਦਰ ਮੋਦੀ ਦੇ ਵੱਲੋਂ ਅਜਿਹਾ ਕੀ ਕੀਤਾ ਜਾਂਦਾ ਹੈ ਜਿਸ ਨਾਲ ਭਾਰਤ ਦੂਜੇ ਦੇਸ਼ਾਂ ਤੋਂ ਅਲੱਗ ਬਣ ਸਕੇ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇਖਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.