ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਦੇਸ਼ ਦੇ ਪੰਜ ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਉਹ ਇਨ੍ਹਾਂ ਪੰਜ ਰਾਜਾਂ ਦੇ ਵਿੱਚ ਆਪਣੀ ਸਰਕਾਰ ਬਣਾ ਸਕਣ ਇਸ ਦੇ ਲਈ ਉਹਨਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਹੋਣਾ ਦੱਸਿਆ ਜਾ ਰਿਹਾ ਹੈ ਕਿ ਰਾਜਧਾਨੀ ਦਿੱਲੀ ਦੇ ਵਿੱਚ ਦਿੱਲੀ ਗੇਟ ਦੇ ਉੱਪਰ ਹੋਣਾ ਸੁਭਾਸ਼ ਚੰਦਰ ਬੋਸ ਜੀ ਦਾ ਬੁੱਤ ਲਗਾਇਆ ਜਾਵੇਗਾ ਦੱਸਿਆ ਜਾ ਰਿਹਾ ਹੈ ਇਹ ਮਤਾ ਗ੍ਰੇਨਾਈਟ ਦਾ ਬਣਿਆ ਹੋਵੇਗਾ ਅੱਜ

ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਨਰਿੰਦਰ ਮੋਦੀ ਨੇ ਕਿਹਾ ਕਿ ਸ੍ਰੀ ਸੁਭਾਸ਼ ਚੰਦਰ ਜੀ ਦੀ ਇੱਕ ਸੌ ਪੱਚੀ ਵੀਂ ਬਰਸੀ ਦੇ ਮੌਕੇ ਉਨ੍ਹਾਂ ਦੇ ਵੱਲੋਂ ਇਹ ਐਲਾਨ ਕੀਤਾ ਜਾਂਦਾ ਹੈ ਕਿ ਹੁਣ ਦਿੱਲੀ ਗੇਟ ਦੇ ਉੱਪਰ ਸੁਭਾਸ਼ ਚੰਦਰ ਜੀ ਦਾ ਇਕ ਵੱਡਾ ਬੁੱਤ ਲਗਾਇਆ ਜਾਵੇਗਾ ਜੋ ਕਿ ਕਰਨੀ ਗ੍ਰੇਨਾਈਟ ਦਾ ਬਣਿਆ ਹੋਵੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵਿੱਚ ਖੁਸ਼ੀ ਵੀ ਆਏ ਕਾਉਂਕੇ ਸੁਭਾਸ਼ ਚੰਦਰ ਬੋਸ ਦੇਸ਼ ਦੇ ਇੱਕ ਮਹਾਨ ਵਿਅਕਤੀ ਹੋਏ ਹਨ ਜਿਨ੍ਹਾਂ ਨੇ ਦੇਸ਼ ਦੇ ਲਈ ਬਹੁਤ ਕੁਝ ਕੀਤਾ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਦੇ ਵੱਲ ਇਹ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਆਪਣੇ ਬਾਜ਼ਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.