ਕੇਜਰੀਵਾਲ ਅਤੇ ਚਰਨਜੀਤ ਚੰਨੀ ਦੇ ਫਸ ਗਏ ਸਿੰਗ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਆਪਣੀ ਸਰਕਾਰ ਬਣਾ ਲਈ ਜਾਵੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਵੱਲੋਂ ਇਹ ਵੀ ਵਾਅਦੇ ਕੀਤੇ ਜਾ ਰਹੇ ਹਨ ਕਿ ਉਹ ਪੰਜਾਬ ਦਾ ਵੱਡੇ ਪੱਧਰ ਪ੍ਰਕਾਸ਼ ਕਰਨਗੇ ਇਸ ਦੇ ਨਾਲ ਨਾਲ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵਲੋਂ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਜੇਕਰ ਹਿੰਮਤ ਰੱਖਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਵਿੱਚ ਆ ਕੇ ਚੋਣ ਲੜਨ ਅਤੇ ਉਨ੍ਹਾਂ ਨੂੰ ਪਤਾ ਲੱਗ

ਜਾਵੇਗਾ ਕਿ ਪੰਜਾਬ ਦੇ ਲੋਕ ਕਿਸ ਨੂੰ ਜ਼ਿਆਦਾ ਪਿਆਰ ਕਰਦੇ ਹਨ ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੇਜਰੀਵਾਲ ਤੇ ਮਾਣਹਾਨੀ ਦਾ ਕੇਸ ਕਰਨ ਜਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਈਡੀ ਹਾਸਾ ਪਾਉਣ ਦੇ ਘਰ ਉਪਰ ਮਰਵਾਇਆ ਹੈ ਜਿਸਦੇ ਨਾਲ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਸੁਰੱਖਿਆ ਬਹੁਤ ਜ਼ਿਆਦਾ ਹੁੰਦੀ ਹੈ ਜਿਸਦੇ ਨਾਲ ਲੋਕਾਂ ਨੂੰ ਉਨ੍ਹਾਂ ਦੇ ਨਾਲ ਮਿਲਣ ਵਿਚ ਬਹੁਤ ਜ਼ਿਆਦਾ ਸਮੱਸਿਆਵਾਂ ਆਉਂਦੀਆਂ ਹਨ ਇਸ ਲਈ ਉਨ੍ਹਾਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਡਾ ਘਟਾਈ ਜਾਣੀ ਚਾਹੀਦੀ ਹੈ ਤਾਂ ਜੋ ਆਮ ਵਿਅਕਤੀ ਹਰੇਕ ਉਸ ਨੂੰ

ਮਿਲ ਸਕੇ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੇਜਰੀਵਾਲ ਦਾ ਸਾਥ ਦਿੱਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਕਾਂਗਰਸ ਨੂੰ ਪਿਆਰ ਕਰਦੇ ਹਨ ਉਨ੍ਹਾਂ ਦੇ ਵੱਲੋਂ ਚਰਨਜੀਤ ਚੰਨੀ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ ਤੁਸੀਂ ਇਸ ਖ਼ਬਰ ਬਾਰੇ ਆਪਣਾ ਏ ਕੀ ਵਿਚਾਰ ਦਿੰਦੇ ਹੋ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.