ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲੇ ਦੇ ਵਿੱਚ ਆਈ ਵੱਡੀ ਖਬਰ ਸਾਹਮਣੇ

Uncategorized

ਪਿਛਲੇ ਸਮੇਂ ਤੋਂ ਇੱਕ ਮੁੱਦਾ ਸੋਸ਼ਲ ਮੀਡੀਆ ਤੇ ਬਾਜਵਾ ਗਰਮਾਇਆ ਹੋਇਆ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਧਨੌਲਾ ਵਾਸੀ ਇਕ ਨੌਜਵਾਨ ਜਿਸ ਦਾ ਨਾਮ ਲਵਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ ਉਸ ਨੇ ਖ਼ੁਦਕੁਸ਼ੀ ਕਰ ਲਈ ਸੀ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਜੋ ਕਿ ਕੈਨੇਡਾ ਵਿਚ ਸੀ ਜਿਸ ਦਾ ਨਾਂ ਬੇਅੰਤ ਕੌਰ ਦੱਸਿਆ ਜਾ ਰਿਹਾ ਉਸ ਨੇ ਉਸ ਨੂੰਹ ਧੋਖਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੇ ਤੰਗ ਆਉਣ ਤੋਂ ਬਾਅਦ ਇਹ ਕੰਮ ਕੀਤਾ ਸੀ ਇਸ ਤੋਂ ਬਾਅਦ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਮਾਮਲਾ ਚੱਲ ਰਿਹਾ ਸੀ ਤਾਂ ਉਸ ਸਮੇਂ ਇਕ ਵਿਅਕਤੀ ਜੋ ਕਿ ਨਵਦੀਪ ਸਿੰਘ ਦੱਸਿਆ ਜਾ ਰਿਹਾ ਹੈ ਉਸ ਨੇ ਬੇਅੰਤ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਦੋ ਲੱਖ ਤੋਂ ਵੱਧ ਦੀ ਠੱਗੀ ਮਾਰੀ ਹੈ ਦੱਸਿਆ ਜਾ ਰਿਹਾ ਹੈ

ਕਿ ਜਦੋਂ ਇਹ ਦਿੱਲੀ ਦੇ ਵਿੱਚ ਇੱਕ ਹੋਟਲ ਵਿੱਚ ਠਹਿਰੇ ਸਨ ਅਤੇ ਇਹ ਨਵਦੀਪ ਸਿੰਘ ਵਿਅਕਤੀ ਵੀ ਇਸ ਦੇ ਮਾਂ ਬਾਪ ਨਾਲ ਠਹਿਰਿਆ ਸੀ ਇਨ੍ਹਾਂ ਦੇ ਵੱਲੋਂ ਇੱਥੇ ਦੋ ਲੱਖ ਰੁਪਏ ਤੋਂ ਜ਼ਿਆਦਾ ਦਾ ਖਰਚ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੇ ਵੱਲੋਂ ਵੀ ਇੱਥੇ ਜ਼ਿਆਦਾ ਖ਼ਰਚਾ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਜਦੋਂ ਇੱਕ ਵਿਅਕਤੀ ਇਹ ਬਿੱਲ ਦੇਣਾ ਸੀ ਤਾਂ ਇਹ ਸਿਰਫ਼ ਸੱਠ ਹਜ਼ਾਰ ਰੁਪਏ ਦੇ ਕੇ ਉਸ ਦੇ ਮਾਤਾ ਪਿਤਾ ਨੂੰ ਇਹ ਕਹਿ ਕੇ ਉਥੋਂ ਨਿਕਲ ਗਿਆ ਕਿ ਉਹ ਥੋੜ੍ਹੇ ਸਮੇਂ ਵਿੱਚ ਵਾਪਸ ਆਉਂਦਾ ਹੈ ਪਰ ਇਹ ਵਿਅਕਤੀ ਵਾਪਸ ਨਹੀਂ ਆਇਆ ਅਤੇ ਇਸ ਵਿਅਕਤੀ ਦੇ ਵੱਲੋਂ ਕੋਈ ਭੀ ਬਿਲ ਉੱਥੇ ਨਹੀਂ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਬੇਅੰਤ ਕੌਰ ਦੇ ਮਾਤਾ ਪਿਤਾ ਦੇ ਵੱਲੋਂ ਇਹ ਸਾਰਾ

ਬਿੱਲ ਚੁਕਾਇਆ ਗਿਆ ਹੈ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਬੇਅੰਤ ਕੌਰ ਦੇ ਮਾਂ ਬਾਪ ਵੱਲੋਂ ਕਿਹਾ ਜਾ ਰਿਹਾ ਹੈ ਕਾਨੂੰਨ ਤੇ ਇਨਸਾਫ਼ ਮਿਲਣਾ ਚਾਹੀਦਾ ਇਸ ਦੇ ਨਾਲ ਹੀ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਨੇ ਇੱਕ ਮਾਂ ਬਾਪ ਦਾ ਪੁੱਤ ਉਨ੍ਹਾਂ ਤੋਂ ਖੋਹ ਲਿਆ ਇਨ੍ਹਾਂ ਦੇ ਨਾਲ ਤਾਂ ਸਿਰਫ਼ ਪੈਸਿਆਂ ਦੀ ਠੱਗੀ ਵੱਜੀ ਹੈ ਇਨ੍ਹਾਂ ਦੇ ਨਾਲ ਹੋਰ ਵੀ ਅਜਿਹੇ ਕਾਰਨਾਮੇ ਹੋਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਨੂੰ ਅਕਲ ਆ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੇਂਟ ਵੱਖ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.