ਕੇਂਦਰ ਸਰਕਾਰ ਨੇ ਇਹ ਕੰਮ ਕਰ ਦਿੱਤਾ ਬੰਦ

Uncategorized

ਜਿਵੇਂ ਹੀ ਨਵਾਂ ਸਾਲ ਚੜ੍ਹਿਆ ਹੈ ਉਸ ਦੇ ਨਾਲ ਨਾਲ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਅਜਿਹੇ ਇਹ ਐਲਾਨ ਵੀ ਕੀਤੇ ਜਾ ਰਹੇ ਹਨ ਜਿਸ ਦੇ ਨਾਲ ਨਾਲ ਸਾਰੇ ਹੀ ਦੇਸ਼ ਦੇ ਲਈ ਇਹ ਐਲਾਨ ਵਧੀਆ ਬਿਆਨਾਂ ਅਤੇ ਸਾਰੇ ਹੀ ਦੇਸ਼ ਨੈਣਾਂ ਦਾ ਫ਼ਾਇਦਾ ਹੋਣ ਵਾਲਾ ਹੈ ਇਸ ਦੇ ਨਾਲ ਹੀ ਇੱਕ ਹੋਰ ਐਲਾਨ ਕੇਂਦਰ ਸਰਕਾਰ ਵੱਲੋਂ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੋ ਵੀ ਕੇਂਦਰੀ ਮੰਤਰਾਲੇ ਦੀਆਂ ਮੀਟਿੰਗਾਂ ਹੁੰਦੀਆਂ ਹਨ ਉਨ੍ਹਾਂ ਦੇ ਵਿੱਚ ਕੇਂਦਰ ਸਰਕਾਰ ਵੱਲੋਂ ਕੁਝ ਰੋਕਾਂ ਲਾਈਆਂ ਗਈਆਂ ਹਨ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੇਂਦਰੀ ਮੰਤਰਾਲੇ ਦੀ ਕੋਈ ਵੀ ਮੀਟਿੰਗ ਹੁੰਦਿਆਂ ਉਸ ਦੇ ਵਿੱਚ ਤੁਸੀਂ ਕੋਈ ਬੇਸ਼ੁਮਾਰ ਚੀਜ਼ ਨਹੀਂ ਲਿਆ ਸਕਦੇ ਜਿਵੇਂ ਕਿ ਸਮਾਰਟਫੋਨ ਅਤੇ ਸਮਾਰਟ ਘੜੀ ਕੋਈ ਵੀ ਚੀਜ਼ ਤੇ ਜਾਂਦਾ ਨਹੀਂ ਲਿਆ ਸਕਦੇ ਕਿਉਂਕਿ ਬਹੁਤ

ਵਾਰ ਦੇਖਿਆ ਗਿਆ ਹੈ ਕਿ ਜੇਕਰ ਇਹ ਚੀਜ਼ਾਂ ਮੀਟਿੰਗਾਂ ਦੇਂ ਅੰਦਰ ਜਾਂਦੀਆਂ ਹਨ ਤਾਂ ਬਹੁਤ ਸਾਰੀ ਅਜਿਹੀ ਜਾਣਕਾਰੀ ਬਾਹਰ ਲੀਕ ਹੋ ਜਾਂਦੀ ਹੈ ਜਿਸ ਦੇ ਨਾਲ ਦੇਸ਼ ਨੂੰ ਵੀ ਨੁਕਸਾਨ ਹੁੰਦਾ ਹੈ ਇਸ ਲਈ ਇਹ ਚੀਜ਼ਾਂ ਬਹੁਤ ਵਧੀਆ ਹੈ ਕਿ ਅੰਦਰ ਜਾਣਾ ਸਮਾਰਟਵਾਚ ਜਾਂ ਸਮਾਰਟ ਫੋਨ ਦਾ ਬੰਦ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਬਹੁਤ ਸਾਰੀ ਅਜਿਹੀ ਜਾਣਕਾਰੀ ਹੁੰਦੀ ਸੀ ਜੋ ਕਿ ਇਨ੍ਹਾਂ ਦੇ ਰਾਹੀਂ ਬਹੁਤ ਸਾਰੇ ਲੋਕਾਂ ਦੇ ਵੱਸੋਂ ਬਾਹਰ ਕਰ ਦਿੱਤੀ ਜਾਂਦੀ ਸੀ ਜਿਸਦੇ ਨਾਲ ਕੇ ਦੇਸ਼ ਦਾ ਬਹੁਤ ਨੁਕਸਾਨ ਹੁੰਦਾ ਸੀ ਇਸ ਖਬਰ ਦੇ ਸਾਹਮਣੇ ਦੋਵਾਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਜ਼ਿਆਦਾਤਰ ਲੋਕਾਂ ਦਾ ਇਹ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.