ਸਾਵਧਾਨ ਪੰਜਾਬੀਓ ਵੋਟਾਂ ਤੋਂ ਪਹਿਲਾਂ ਹੋ ਗਿਆ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਇਸ ਦੇ ਨਾਲ ਉਹ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕਰਨਗੇ ਇਸੇ ਨਾਲ ਇੱਕ ਹੋਰ ਵੱਡੀ ਖ਼ਬਰ ਪੰਜਾਬ ਦੇ ਲਈ ਸਾਹਮਣੇ ਆ ਰਹੇ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਪੰਜਾਬ ਦੇ ਵਿੱਚ ਤੇਜ਼ੀ ਦੇ ਨਾਲ ਵਧਦਾ ਜਾ ਰਿਹਾ ਹੈ ਅਤੇ ਅਕਸਰ ਹੀ ਹਰ ਰੋਜ਼ ਇਸ ਵਿਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਜਿਸਦੇ ਨਾਲ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੋਲ ਦੱਸਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਹਰ ਰੋਜ਼ ਦੱਸ ਤੋਂ ਵੀਹ ਤੋਂ ਤੀਹ ਮੌਤਾਂ ਪੰਜਾਬ ਵਿੱਚ ਹੋ

ਰਹੀਆਂ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਹੁਣ ਇਸ ਦੀ ਚਿੰਤਾ ਸਤਾਉਣ ਲੱਗੀ ਹੈ ਅਤੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਦੇ ਵੱਲੋਂ ਪੰਜਾਬ ਦੇ ਵਿੱਚ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਿਆਨ ਅਤੇ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਪੰਜਾਬ ਦੇ ਵਿੱਚ ਸਖਤਾਈ ਕਰਨੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਨੂੰ ਰੋਕਿਆ ਜਾ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਤਾਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਪਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.