ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣਾ ਕਰਵਾਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਫਤਹਿਗੜ੍ਹ ਸਾਹਿਬ ਦੇ ਇਕ ਜੀਟੀ ਰੋਡ ਦੇ ਉੱਪਰ ਭਿਆਨਕ ਹਾਦਸਾ ਵਾਪਰਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਨੌਜਵਾਨ ਦੀ ਲਾਸ਼ ਨੂੰ ਇਕ ਦਰੱਖਤ ਦੇ ਨਾਲ ਲਟਕਿਆ ਹੋਇਆ ਪਾਇਆ ਗਿਆ ਹੈ ਜਿਸ ਤੋਂ ਬਾਅਦ ਸਾਰੇ ਹੀ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ ਅਤੇ ਸਾਰੇ ਇਲਾਕੇ ਵਿਚ ਡਰ ਦਾ ਮਾਹੌਲ ਹੈ ਅਤੇ ਉਨ੍ਹਾਂ ਦੇ ਵੱਲੋਂ ਤੁਰੰਤ ਹੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਮੌਕੇ ਤੇ ਹੀ ਪੁਲਸ ਪਹੁੰਚ ਚੁੱਕੀ
ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਇਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ ਜਾਂ ਕਿਸੇ ਦੁਆਰਾ ਇਸ ਨੂੰ ਮਾਰਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਮਰਨ ਤੋਂ ਬਾਅਦ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾਵੇਗੀ ਅਤੇ ਜਲਦੀ ਤੇ ਉਹੀ ਪਤਾ ਲਗਾ ਲਿਆ ਜਾਵੇਗਾ ਕਿ ਇਸ ਮਾਮਲੇ ਦੀ ਅਸਲੀਅਤ ਕੀ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਬਹੁਤ ਜਿਆਦਾ ਬਚ ਚੁੱਕਿਆ ਇਸ ਲਈ ਕਿਸੇ ਵੀ ਵਿਅਕਤੀ ਦੇ ਵੱਲੋਂ ਕਦੇ ਵੀ ਕਿਸੇ ਵਿਅਕਤੀ ਦਾ ਕ ਤ ਲ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਕਿਸੇ ਨਾ ਕਿਸੇ ਵਿਅਕਤੀ ਦੁਆਰਾ ਖ਼ੁਦ ਹੀ ਖੁਦਕੁਸ਼ੀ ਕਰ ਲਈ ਜਾਂਦੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।