ਇਸ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ ਹੋ ਗਿਆ ਇਹ ਵੱਡਾ ਹਾਦਸਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਪਰ ਫਿਰ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਆਪਣੀ ਤੇਜ਼ ਰਫ਼ਤਾਰ ਦੇ ਉਪਰ ਕੰਟਰੋਲ ਨਹੀਂ ਕੀਤਾ ਜਾਂਦਾ ਜਿਸਦੇ ਕਾਰਨ ਅਜਿਹੇ ਹਾਦਸੇ ਅਕਸਰ ਹੀ ਵਾਪਰਦੇ ਰਹਿੰਦੇ ਹਨ ਇਸ ਤਰ੍ਹਾਂ ਦੀ ਹੀ ਇਕ ਖਬਰ ਸਾਡੇ ਸਾਹਮਣੇ ਆ ਰਹੇ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਕੋਟਲਾ ਪਿੰਡ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਤਿੰਨ ਵਿਅਕਤੀ ਜੋ ਕਿ ਇੱਕੋ ਪਰਿਵਾਰ ਦੇ ਸਨ ਉਨ੍ਹਾਂ ਦੀ ਮੌਤ ਹੋ ਗਈ ਹੈ ਦੱਸਿਆ ਆ ਰਿਹਾ ਹੈ ਕਿ ਬਠਿੰਡਾ ਵਿਚ ਇਕ ਪਰਿਵਾਰ ਸੁਨਾਮ ਵਿਖੇ

ਵਿਆਹ ਵਿਚ ਸ਼ਾਮਲ ਹੋਣ ਲਈ ਜਾ ਰਿਹਾ ਸੀ ਅਤੇ ਰਸਤੇ ਵਿੱਚ ਹੀ ਉਨ੍ਹਾਂ ਦੀ ਗੱਡੀ ਇਕ ਗੈਸ ਵਾਲੇ ਟਰੱਕ ਨਾਲ ਟਕਰਾ ਗਈ ਜਿਸ ਤੋਂ ਬਾਅਦ ਇਸ ਵਿੱਚ ਸਵਾਰ ਇੱਕ ਵਿਅਕਤੀ ਅਤੇ ਉਸ ਦੀ ਪਤਨੀ ਅਤੇ ਇੱਕ ਬੱਚੀ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਸ਼ੌਗ ਦਾ ਮਾਹੌਲ ਹੈ ਅਤੇ ਇਨ੍ਹਾਂ ਦੇ ਪਿੰਡ ਵਿੱਚ ਜਦੋਂ ਇਸ ਖ਼ਬਰ ਦਾ ਪਤਾ ਲੱਗਿਆ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਆਪਣੇ ਵਾਹਨ ਚਲਾਉਂਦੇ ਸਮੇਂ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਆਪਣੇ ਵਾਹਨ ਨੂੰ ਤੇਜ਼ੀ ਨਾਲ ਨਾਚ ਲਾਵੇ ਤਾਂ ਜੋ ਕਿਸੇ ਵੀ ਵਿਅਕਤੀ ਦੀ ਜਾਨ ਨਾ ਜਾ ਸਕੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.