ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਪੰਜਾਬ ਦੇ ਵਿੱਚ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਇਲਜ਼ਾਮ ਇੱਕ ਦੂਜੇ ਉੱਪਰ ਲਗਾਏ ਜਾ ਰਹੇ ਹਨ ਇਸ ਦੇ ਨਾਲ ਹੀ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਚਰਨਜੀਤ ਚੰਨੀ ਦੇ ਉੱਪਰ ਵੱਡਾ ਇਲਜ਼ਾਮ ਲਗਾਏ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਦੇ ਵੱਲੋਂ ਸੋਨੀਆ ਗਾਂਧੀ ਨਾਲ ਗੱਲਬਾਤ
ਕੀਤੀ ਗਈ ਸੀ ਕਿ ਉਨ੍ਹਾਂ ਦੇ ਹੀ ਪਾਰਟੀ ਦਾ ਇੱਕ ਵਿਅਕਤੀ ਜੋ ਕਿ ਰੇਤ ਮਾਫੀਆ ਦੇ ਨਾਲ ਰਲਿਆ ਹੋਇਆ ਹੈ ਉਸ ਨੂੰ ਸਭ ਤੋਂ ਪਹਿਲਾਂ ਫੜਨਾ ਪਵੇਗਾ ਤਾਂ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ ਇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਆਪਣੀ ਕਾਂਗਰਸ ਪਾਰਟੀ ਦੇ ਨਾਲ ਵਫ਼ਾਦਾਰ ਰਹੇ ਹਨ ਇਸ ਲਈ ਉਨ੍ਹਾਂ ਨੇ ਵਫ਼ਾਦਾਰੀ ਦੇ ਹੁੰਦੇ ਹੋਏ ਅਜਿਹਾ ਕੰਮ ਨਹੀਂ ਕੀਤਾ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਸੋਨੀਆ ਗਾਂਧੀ ਦੇ ਵੱਲੋਂ ਇਜਾਜ਼ਤ ਮਿਲ ਜਾਂਦੀ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਚਰਨਜੀਤ ਚੰਨੀ ਨੂੰ ਹੀ ਫੜਨਾ ਸੀ ਕਾਉਂਕੇ ਚਰਨਜੀਤ
ਚੰਨੀ ਦੇ ਵਲੋਂ ਹੀ ਰੇਤ ਮਾਫ਼ੀਆ ਚਲਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੋ ਰਹੀ ਹੈ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਲੋਕ ਇਕ ਦੂਜੇ ਦੇ ਉੱਪਰ ਤੋਹਮਤਾਂ ਲਗਾ ਰਹੇ ਹਨ ਅਤੇ ਬਾਅਦ ਵਿੱਚ ਇੱਕ ਹੋ ਜਾਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।