ਪੰਦਰਾਂ ਹਜ਼ਾਰ ਤੋਂ ਘੱਟ ਤਨਖ਼ਾਹ ਲੈਣ ਵਾਲੇ ਸਰਕਾਰੀ ਕਰਮਚਾਰੀਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਜੇਕਰ ਤੁਸੀਂ ਅਸੰਗਠਿਤ ਖੇਤਰ ਵਿੱਚ ਕਰਮਚਾਰੀ ਹੋ ਤੇ ਤੁਹਾਡੀ ਮਹੀਨਾਵਾਰ ਆਮਦਨ ਪੰਦਰਾਂ ਹਜ਼ਾਰ ਰੁਪਏ ਤੋਂ ਘੱਟ ਹੈ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ ਕਿ ਤੁਸੀਂ ਆਪਣੇ ਆਪ ਨੂੰ ਈ ਸ਼ਰਮ ਪੋਰਟਲ ਤੇ ਰਜਿਸਟਰ ਕਰ ਸਕਦੇ ਹੋ ਇਸ ਦੇ ਨਾਲ ਹੀ ਤੁਸੀਂ ਕਿਸੇ ਵੀ ਦੁਰਘਟਨਾ ਤੇ ਬਿਮਾਰੀ ਦੌਰਾਨ ਖ਼ਰਚਿਆਂ ਦੀ ਚਿੰਤਾ ਤੋਂ ਮੁਕਤ ਹੋ ਸਕਦੇ ਹੋ ਇਹ ਸ਼ਰਮ ਪੋਰਟਲ ਤੇ ਰਜਿਸਟ੍ਰੇਸ਼ਨ ਤੋਂ ਬਾਅਦ ਕਰਮਚਾਰੀ ਦੁਰਘਟਨਾ ਦੀ ਸਥਿਤੀ ਵਿਚ ਦੋ ਲੱਖ ਦੇ ਬੀਮੇ ਦੇ ਹੱਕਦਾਰ ਹੋਣਗੇ ਤੇ ਆਯੂਸ਼ਮਾਨ ਯੋਜਨਾ ਵਿਚ ਵੀ ਸ਼ਾਮਿਲ ਹੋ ਜਾਣਗੇ ਜੋ ਪਰਿਵਾਰ ਨੂੰ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸੁਰੱਖਿਆ ਪਾਵਰ ਦਿੰਦੀ ਹੈ ਇੰਨਾ ਹੀ ਨਹੀਂ ਐਮਰਜੈਂਸੀ ਦੀ ਸਥਿਤੀ ਵਿੱਚ ਸਰਕਾਰੀ ਸਹਾਇਤਾ ਵੀ ਉਪਲੱਬਧ ਹੋਵੇਗੀ ਜੇਕਰ

ਤੁਹਾਡਾ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਹੈ ਤਾਂ ਤੁਸੀਂ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹੋ ਇਸ ਦੇ ਲਈ ਤੁਹਾਨੂੰ ਈ ਸ਼ਰਮ ਪੋਰਟਲ ਡਬਲਿਊ ਡਬਲਿਊ ਡਬਲਿਊ ਡਾਟ ਈ ਸ਼ਰਮ ਡਾਟ ਜੀਓਵੀ ਡਾਟ ਇਨ ਤੇ ਜਾਣਾ ਹੋਵੇਗਾ ਇਸ ਦੇ ਨਾਲ ਹੀ ਜਿਨ੍ਹਾਂ ਦਾ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹੈ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਲਈ ਸੀਐਸਸੀ ਜਾਣਾ ਹੋਵੇਗਾ ਅਜਿਹੇ ਵਰਕਰਾਂ ਦੀ ਰਜਿਸਟ੍ਰੇਸ਼ਨ ਨੂੰ ਬਾਇਓਮੈਟ੍ਰਿਕ ਰਾਹੀਂ ਕੀਤੀ ਜਾਵੇਗੀ ਸੀਐੱਸਸੀ ਕਾਗ਼ਜ਼ ਤੇ ਈ ਸ਼ਰਮ ਕਾਰਡ ਛਾਪੇਗਾ ਅਤੇ ਇਸ ਨੂੰ ਕਰਮਚਾਰੀ ਨੂੰ ਸੌਂਪ ਦੇਵੇਗਾ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੋਵੇਗੀ

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਰਕਾਰੀ ਕਰਮਚਾਰੀ ਜਿਨ੍ਹਾਂ ਦੀ ਤਨਖਾਹ ਪੰਦਰਾਂ ਹਜਾਰ ਰੁਪਏ ਤੋਂ ਘੱਟ ਹੈ ਉਨ੍ਹਾਂ ਦੇ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਹ ਸਕੀਮ ਸੱਚਮੁੱਚ ਹੀ ਪਾਸ ਹੁੰਦੀ ਹੈ ਤਾਂ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਬਹੁਤ ਸਾਰੀ ਮਦਦ ਹੋ ਜਾਵੇਗੀ ਜਿਸ ਦੇ ਨਾਲ ਕਿ ਉਨ੍ਹਾਂ ਦੀ ਆਰਥਿਕ ਸਥਿਤੀ ਠੀਕ ਹੋ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.