ਅਚਾਨਕ ਆਏ ਕੇਸਾਂ ਦੇ ਕਾਰਨ ਹੋਇਆ ਲਾਕਡਾਊਨ

Uncategorized

ਜਿਵੇਂ ਜਿਵੇਂ ਕੋਰੋਨਾ ਵਾਇਰਸ ਦਾ ਦੂਜਾ ਰੂਪ ਸਾਰੇ ਹੀ ਦੇਸ਼ਾਂ ਦੇ ਵਿੱਚ ਵਧ ਰਿਹਾ ਹੈ ਉਸ ਦੇ ਨਾਲ ਨਾਲ ਸਾਰੇ ਹੀ ਦੇਸ਼ਾਂ ਦੇ ਵੱਲੋਂ ਆਪਣੇ ਸ਼ਹਿਰਾਂ ਦੇ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ ਅਤੇ ਸਾਰੇ ਹੀ ਦੇਸ਼ਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵੱਧ ਤੋਂ ਵੱਧ ਸੁਰੱਖਿਆ ਵਰਤਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਹਰੇਕ ਵਿਅਕਤੀ ਦੇ ਵੱਲੋਂ ਕੋਰੋਨਾ ਵਾਇਰਸ ਦੇ ਕਾਰਨ ਕਿਸੇ ਵੀ ਵਿਅਕਤੀ ਦੀ ਮੌਤ ਨਾ ਹੋ ਸਕੇ ਇਸ ਦੇ ਨਾਲ ਨਾਲ ਹੁਣ ਅਮਰੀਕਾ ਤੋਂ ਲੈ ਕੇ ਰੂਸ ਅਤੇ ਚੀਨ ਦੇ ਵਿਚੋਂ ਵੀ ਤਾਲਾਬੰਦੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਇਨ੍ਹਾਂ ਦੇਸ਼ਾਂ ਦੇ ਵਿਚ ਵੀ ਫਿਰ ਤੋਂ ਇਸ ਕਰੋਨਾ ਦੇ ਦੂਜੇ ਵੈਰੀਅੰਟ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਇਸਦੇ

ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਵੀ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਭਾਰਤ ਦੇ ਵਿਚ ਪਹਿਲਾਂ ਦੀ ਤਰ੍ਹਾਂ ਇਹ ਆਪਣਾ ਅਸਰ ਨਾ ਦਿਖਾ ਸਕੇ ਇਸ ਦੇ ਨਾਲ ਹੀ ਕਿ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਂਤ ਮਹਾਸਾਗਰ ਦੇ ਇਕ ਟਾਪੂ ਦੇਸ਼ ਦੇ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਥੋਂ ਦੇ ਲੋਕਾਂ ਦਾ ਦੱਸਣਾ ਹੈ ਕਿ ਹੁਣ ਉਨ੍ਹਾਂ ਨੂੰ ਘਰਾਂ ਵਿੱਚੋਂ ਨਿਕਲਣ ਤੇ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਕੋਰੋਨਾ ਜ਼ਿਆਦਾ ਫੈਲ ਨਾ ਸਕੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਸਰਕਾਰਾਂ ਦੀਆਂ ਚਾਲਾਂ ਚੱਲ ਰਹੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.