ਕੈਪਟਨ ਅਮਰਿੰਦਰ ਸਿੰਘ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਪੰਜਾਬ ਦੇ ਵਿੱਚ ਉਨ੍ਹਾਂ ਵੱਲੋਂ ਵੱਡੇ ਪੱਧਰ ਦੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਉੱਪਰ ਤੰਜ ਵੀ ਕਸੇ ਜਾ ਰਹੇ ਹਨ ਇਸਦੇ ਨਾਲ ਹੀ ਕਬੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਪਾਰਟੀ ਦੇ ਬਾਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ

ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਸ਼ਹਿਰ ਪਟਿਆਲਾ ਤੋਂ ਹੀ ਆਪਣੀ ਚੋਣ ਲੜਨਗੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਵੀ ਇਹ ਐਲਾਨ ਨਹੀਂ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਚੋਣ ਲੜਨਾ ਚਾਹੁੰਦੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਲਈ ਆਪਣੇ ਘਰ ਤੋਂ ਹੀ ਚੋਣ ਲੜ ਰਹੇ ਹਨ ਤਾਂ ਜੋ ਉਹ ਇਹ ਚੋਣ ਹਾਰ ਨਾ ਜਾਣ ਉਨ੍ਹਾਂ ਨੂੰ ਇਸ ਗੱਲ ਦਾ ਡਰ ਸਤਾਅ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੋਰ ਤੁਸੀਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.