ਪ੍ਰਕਾਸ਼ ਸਿੰਘ ਬਾਦਲ ਦੇ ਲਈ ਹਸਪਤਾਲ ਵਿੱਚੋਂ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦਾ ਇਕ ਦੂਜੇ ਦੇ ਉੱਪਰ ਤੰਜ ਕੱਸਣ ਦਾ ਸਿਲਸਿਲਾ ਵੀ ਜਾਰੀ ਹੈ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਲਈ ਇਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਕਾਰਨ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਹੁਣ ਉਨ੍ਹਾਂ ਦੀ ਕੋਰੋਨਾ ਦੀ ਨਵੀਂ ਰਿਪੋਰਟ ਸਾਹਮਣੇ

ਆਈ ਹੈ ਜਿਸ ਤੋਂ ਬਾਅਦ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਲਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੋਣਾ ਕੋਰੋਨਾ ਦੇ ਨਵੇਂ ਵੈਰੀਐਂਟ ਓਮੀ ਕਰਾਉਣ ਤੋਂ ਪੀਡ਼ਤ ਪਾਏ ਗਏ ਹਨ ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਚਿੰਤਾ ਦਾ ਮਾਹੌਲ ਹੈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਹੋਏ ਹਨ ਉਨ੍ਹਾਂ ਦੇ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਹੋ ਜਾਵੇ ਤਾਂ ਜੋ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਚੋਣਾਂ ਜਿੱਤਣ ਵਿੱਚ ਆਸਾਨੀ ਹੋ ਸਕੇ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਹੀ ਇੱਕ ਅਜਿਹੇ ਵਿਅਕਤੀ ਹਨ ਜਿਨ੍ਹਾਂ ਦੇ ਹੱਥ ਵਿੱਚ ਇਹ ਪਾਰਟੀ ਚਲਾਈ ਜਾਂਦੀ ਹੈ ਅਤੇ ਇਨ੍ਹਾਂ ਦੇ ਵੱਲੋਂ ਇਸ ਪਾਰਟੀ ਦੇ ਲਈ ਬਹੁਤ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.