ਪ੍ਰਕਾਸ਼ ਸਿੰਘ ਬਾਦਲ ਨੇ ਕੇਜਰੀਵਾਲ ਨੂੰ ਕੀਤੀ ਇਹ ਵੱਡੀ ਅਪੀਲ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੇ ਉੱਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਹੁਣ ਕੇਜਰੀਵਾਲ ਨੂੰ ਘੇਰਿਆ ਗਿਆ ਹੈ ਅਤੇ ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਜੇਕਰ ਉਹ ਸੱਚਮੁੱਚ ਹੀ ਪੰਜਾਬੀਆਂ ਦੇ ਨਾਲ ਪਿਆਰ ਕਰਦੇ ਹਨ

ਤਾਂ ਉਹ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੇ ਕਾਗਜ਼ਾਂ ਦੇ ਉੱਪਰ ਦਸਤਖ਼ਤ ਕਰ ਦੇਣ ਤਾਂ ਪੰਜਾਬੀਆਂ ਨੂੰ ਯਕੀਨ ਹੋ ਜਾਵੇਗਾ ਕਿ ਕੇਜਰੀਵਾਲ ਸੱਚਮੁੱਚ ਹੀ ਪੰਜਾਬੀਆਂ ਦਾ ਭਲਾ ਚਾਹੁੰਦਾ ਹੈ ਇਸ ਖ਼ਬਰ ਤੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਾਰਾ ਕੁਝ ਪ੍ਰਕਾਸ਼ ਸਿੰਘ ਬਾਦਲ ਦੇ ਦੁਬਾਰਾ ਇਕ ਰਾਜਨੀਤੀ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਵੀ ਪਹਿਲਾਂ ਰਾਜ ਰਹਿ ਕੇ ਗਿਆ ਹੈ ਉਨ੍ਹਾਂ ਨੇ ਕਦੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਅਤੇ ਇਸ ਗੱਲ ਨੂੰ ਕਦੇ ਵੀ ਨਹੀਂ ਉਠਾਇਆ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਲਗਦਾ ਹੈ ਕਿ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾ ਸਕਦੀਆਂ ਇਸ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਵਣ ਤੋਂ ਬਾਅਦ   ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.