ਵੋਟਾਂ ਤੋਂ ਪਹਿਲਾਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੱਡਾ ਝਟਕਾ

Uncategorized

ਜਿਵੇਂ ਜਿਵੇਂ ਪੰਜਾਬ ਦੀਅਾਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਦੇ ਉੱਪਰ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਦੁਆਰਾ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਕਾਂਗਰਸ ਪਾਰਟੀ ਦੇ ਵਲੋਂ ਇਕ ਵੱਡੀ ਕਾਰਵਾਈ ਕੀਤੀ ਗਈ ਸੀ ਜਦੋਂ ਉਨ੍ਹਾਂ ਦੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਨ ਸ਼ਾ ਤਸਕਰੀ ਦੇ ਇਲਜ਼ਾਮ ਲਗਾਏ ਗਏ ਸਨ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ

ਆਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ ਜਿਸ ਤੋਂ ਬਾਅਦ ਉਹ ਲੋਕਾਂ ਦੇ ਸਾਹਮਣੇ ਆਏ ਸਨ ਅਤੇ ਹੁਣ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੇ ਦੁਬਾਰਾ ਤੋਂ ਆਪਣੀ ਭਾਰਤ ਦੇ ਲਈ ਪਟੀਸ਼ਨ ਪਾਈ ਸੀ ਜਿਸ ਨੂੰ ਕਿ ਹਾਈ ਕੋਰਟ ਦੇ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ਇਕ ਖਬਰ ਦੇ ਸਾਹਮਣੇ ਆਉਣ

ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਨੂੰ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਿਅਕਤੀ ਅਜਿਹਾ ਕੰਮ ਨਾ ਕਰੇ ਕਿਉਂਕਿ ਇਸ ਦੇ ਕਾਰਨ ਬਹੁਤ ਸਾਰੇ ਨੌਜਵਾਨ ਗ਼ਲਤ ਰਾਹ ਤੇ ਪਏ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋਈ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਤੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.