ਬਿਕਰਮਜੀਤ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਮਿਲੀ ਵੱਡੀ ਰਾਹਤ

Uncategorized

ਡਰੱਗ ਕੇਸ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਮਲੇ ਵਿਚ ਮੰਗਲਵਾਰ ਮੈਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ ਉੱਚ ਅਦਾਲਤ ਨੇ ਮਾਮਲੇ ਵਿਚ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਤਿੰਨ ਦਿਨ ਲਈ ਰੋਕ ਲਾ ਦਿੱਤੀ ਹੈ ਪੰਜਾਬ ਪੁਲੀਸ ਤਿੰਨ ਦਿਨਾਂ ਤੱਕ ਐੱਨਡੀਪੀਐੱਸ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।ਦੇਖਿਆ ਜਾਵੇ ਤਾਂ ਇਸ ਮਾਮਲੇ ਦੇ ਵਿੱਚ ਕਾਫ਼ੀ ਜ਼ਿਆਦਾ ਉਤਾਰ ਚਡ਼੍ਹਾਅ ਆੳੁਂਦੇ ਹੋਏ ਦਿਖਾਈ ਦੇ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਨੂੰ ਰੱਦ ਕੀਤਾ ਗਿਆ ਸੀ ਅਤੇ ਹੁਣ ਹਾਈ ਕੋਰਟ ਦੇ ਵੱਲੋਂ ਨਵਾਂ ਫ਼ੈਸਲਾ ਸੁਣਾ ਦਿੱਤਾ ਗਿਆ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਨਾਰਾਜ਼ ਵੀ ਦਿਖਾਈ ਦੇ ਰਹੇ ਹਨ ਕਿਉਂਕਿ ਬਹੁਤੇ ਲੋਕ ਅਜਿਹੇ ਹਨ ਜੋ

ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕਾਰਵਾਈ ਚਾਹੁੰਦੇ ਹਨ ਪਰ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਖ਼ਬਰ ਨੂੰ ਅਖੀਰ ਤਕ ਦੇਖਣ ਲਈ ਤੁਹਾਡਾ ਧੰਨਵਾਦ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਇਕ ਨਾਟਕ ਹੋ ਰਿਹਾ ਹੈ  ਕਿਉਂਕਿ ਅਕਾਲੀ ਅਤੇ ਕਾਂਗਰਸੀ ਦੋਵੇਂ ਹੀ ਮਿਲੇ ਹੋਏ ਹਨ ਦੋਵਾਂ ਦੇ ਵੱਲੋਂ ਲੋਕਾਂ ਨੂੰ ਬੁੱਧੂ ਬਣਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਬਚਾਅ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.