ਪ੍ਰਕਾਸ਼ ਸਿੰਘ ਬਾਦਲ ਇਸ ਹਲਕੇ ਤੋਂ ਲੜਨ ਜਾ ਰਹੇ ਹਨ ਚੋਣ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵਲੋਂ ਪੰਜਾਬ ਦਾ ਵੱਡੇ ਪੱਧਰ ਤੇ ਪ੍ਰਕਾਸ਼ ਕੀਤਾ ਜਾਵੇਗਾ ਇਸਦੇ ਨਾਲ ਹੀ ਹੁਣ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਰੋਨਾ ਤੋਂ ਪੀਡ਼ਤ ਹੋਣ ਤੋਂ ਬਾਅਦ ਉਹ ਬਿਲਕੁਲ ਠੀਕ ਹੋ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਹ ਆਰਾਮ ਕਰਨ ਦੇ ਲਈ ਘਰ ਪਹੁੰਚ ਚੁੱਕੇ

ਹਨ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਦੇ ਹਲਕਾ ਲੰਬੀ ਤੋਂ ਹੁਣ ਪ੍ਰਕਾਸ਼ ਸਿੰਘ ਬਾਦਲ ਚੋਣ ਲੜਨ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿੱਚ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ ਅਤੇ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ  ਏਨੀ ਜ਼ਿਆਦਾ ਉਮਰ ਦੇ ਵਿਅਕਤੀ ਨੂੰ ਚੋਣ ਵਿੱਚ ਖੜ੍ਹਾ ਕਰਨਾ ਕੋਈ ਸਹੀ ਗੱਲ ਨਹੀਂ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀ ਫ਼ੈਸਲਾ ਲਿਆ ਜਾਂਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.