ਜੇਲ੍ਹ ਵਿੱਚ ਬੰਦ ਸੁਖਪਾਲ ਖਹਿਰਾ ਬਾਰੇ ਆਈ ਵੱਡੀ ਖ਼ਬਰ ਸਾਹਮਣੇ

Uncategorized

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਭੁਲੱਥ ਤੋਂ ਐਲਾਨੇ ਗਏ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਇਕੱਤੀ ਜਨਵਰੀ ਨੂੰ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਲਈ ਇਜਾਜ਼ਤ ਦੇ ਦਿੱਤੀ ਗਈ।ਅਦਾਲਤ ਨੇ ਜੇਲ੍ਹ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਉਹ ਸੁਖਪਾਲ ਖਹਿਰਾ ਨੂੰ ਇਕੱਤੀ ਜਨਵਰੀ ਨੂੰ ਚੋਣ ਅਧਿਕਾਰੀ ਅੱਗੇ ਪੇਸ਼ ਕਰਨ।ਇਸ ਦੇ ਨਾਲ ਹੀ ਇਹ ਹੁਕਮ ਵੀ ਦਿੱਤੇ ਗਏ ਹਨ ਕਿ ਜੇਕਰ ਖਹਿਰਾ ਕਿਸੇ ਕਾਰਨ ਇਕੱਤੀ ਜਨਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਪਾਉਂਦੇ ਤਾਂ ਉਨ੍ਹਾਂ ਨੂੰ ਇੱਕ ਫਰਵਰੀ ਨੂੰ ਨਾਮਜ਼ਦਗੀ ਦਾਖ਼ਲ ਕਰਨ ਲੲੀ ਲਿਜਾਇਆ ਜਾਵੇ।ਇੱਕ ਸੌ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਸਬੰਧਤ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ।ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਵੀ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ

ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ ਖਬਰ ਨੂੰ ਅਖੀਰ ਤਕ ਦੇਖਣ ਲਈ ਤੁਹਾਡਾ ਧੰਨਵਾਦ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਨੂੰ ਕਿਸੇ ਵੱਲੋਂ ਜਾਣ ਬੁੱਝ ਕੇ ਫਸਾਇਆ ਗਿਆ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸੁਖਪਾਲ ਖਹਿਰਾ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਇਸ ਦੇ ਨਾਲ ਨਾਲ ਬਹੁਤ ਲੋਕਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਜਿਨ੍ਹਾਂ ਦੇ ਉੱਪਰ ਇਹ ਇਲਜ਼ਾਮ ਲੱਗੇ ਹੋਏ ਹਨ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਨਹੀਂ ਭਰਨਾ ਚਾਹੀਦਾ ਪਰ ਹੁਣ ਸੁਖਪਾਲ ਖਹਿਰਾ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਉਹ ਨਾਮਜ਼ਦਗੀ ਪੱਤਰ ਭਰਨ ਜਾ ਰਹੇ ਹਨ ਇਸ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.