ਸ਼ਰਾਬੀ ਪਿਤਾ ਨੇ ਆਪਣੇ ਹੀ ਡੇਢ ਸਾਲ ਦੇ ਬੱਚੇ ਨੂੰ ਉਤਾਰਿਆ ਮੌ ਤ ਦੇ ਘਾਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਹੋਏ ਕਿਹਾ ਕਿ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਦਿਨ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਦੇ ਵੱਲੋਂ ਆਪਣੇ ਹੀ ਡੇਢ ਸਾਲ ਦੇ ਬੱਚੇ ਨੂੰ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਆਪਣੀ ਪਤਨੀ ਦੇ ਨਾਲ ਹਮੇਸ਼ਾ ਹੀ ਝਗੜਾ ਰਹਿੰਦਾ ਸੀ ਜਿਸਦੇ ਕਾਰਨ ਅੱਜ ਵੀ ਇਸ ਨੌਜਵਾਨ ਦਾ ਆਪਣੀ ਪਤਨੀ ਦੇ ਨਾਲ ਝਗੜਾ ਚੱਲ ਰਿਹਾ ਸੀ ਜਿਸ ਵਿਚ ਇਹ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਛੇ ਨੇ ਗੁੱਸੇ ਵਿੱਚ ਆ ਕੇ ਆਪਣੇ ਹੀ ਡੇਢ ਸਾਲ ਦੇ ਬੱਚੇ ਨੂੰ ਮੌ ਤ ਦੇ ਘਾਟ ਦੇ ਘਾਟ

ਉਤਾਰ ਦਿੱਤਾ ਅਤੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਸਨਸਨੀ ਫੈਲ ਗਈ ਅਤੇ ਜਲਦੀ ਹੀ ਪੁਲਸ ਨੂੰ ਖਬਰ ਕਰ ਦਿੱਤੀ ਗਈ ਅਤੇ ਪੁਲੀਸ ਦੇ ਵੱਲੋਂ ਹੁਣ ਇਸ ਨੌਜਵਾਨ ਨੂੰ ਫੜ ਲਿਆ ਗਿਆ ਹੈ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਵਿਅਕਤੀ ਦੇ ਉੱਪਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਜੋ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਕਿਉਂਕਿ ਇਸ ਨੇ ਇੱਕ ਡੇਢ ਸਾਲ ਦੇ ਮਾਸੂਮ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.