ਮਾਂ ਦੀ ਫੋਟੋ ਨੂੰ ਗਲ ਨਾਲ ਲਾ ਕੇ ਭੁੱਬਾਂ ਮਾਰ ਰੋਇਆ ਵਿਆਹ ਵਾਲਾ ਮੁੰਡਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਭਾਵਨਾਵਾਂ ਦਿਖਾਉਂਦੇ ਹੋਏ ਨਜ਼ਰ ਆਉਂਦੇ ਹਨ ਅਜਿਹੇ ਵਿਚ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਮਾਂ ਬਾਪ ਉਨ੍ਹਾਂ ਤੋਂ ਵਿਛੜ ਜਾਂਦੇ ਹਨ ਅਤੇ ਜਦੋਂ ਇਨ੍ਹਾਂ ਦੇ ਘਰ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਜਦੋਂ ਇਨ੍ਹਾਂ ਦੇ ਮਾਂ ਬਾਪ ਦਿਨਾਂ ਨੂੰ ਯਾਦ ਆਉਂਦੀ ਹੈ ਤਾਂ ਇਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਰ ਨੇਤ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਹਨ ਉਨ੍ਹਾਂ ਦੇ ਵੱਲੋਂ ਇਸ ਨੌਜਵਾਨ ਦੇ ਵਿਆਹ ਦੇ ਵਿੱਚ ਪ੍ਰੋਗਰਾਮ ਕੀਤਾ ਜਾ ਰਿਹਾ ਸੀ ਉਸੇ ਸਮੇਂ ਹੀ ਇਸ ਨੌਜਵਾਨ ਦੇ ਵਿਆਹ ਵਿੱਚ ਇਸ ਗਾਇਕ ਦੇ ਵੱਲੋਂ ਬੇਬੇ ਬਾਪੂ ਗੀਤ ਨੂੰ

ਸੁਣਾਇਆ ਗਿਆ ਜਿਸ ਤੋਂ ਬਾਅਦ ਇਸ ਨੌਜਵਾਨ ਦੀਆਂ ਅੱਖਾਂ ਵਿੱਚ ਹੰਝੂ ਆ ਗਏ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਇਸ ਨੌਜਵਾਨ ਵੱਲੋਂ ਆਪਣੀ ਮਾਂ ਦੀ ਫੋਟੋ ਨਾਲ ਰੱਖੀ ਗਈ ਤਾਂ ਜੋ ਇਸ ਨੂੰ ਮਹਿਸੂਸ ਹੋ ਸਕੇ ਕੇਸ ਦੀ ਮਾਂ ਵੀ ਇਸ ਦੇ ਵਿਆਹ ਵਿੱਚ ਇਸ ਦੇ ਨਾਲ ਸ਼ਾਮਲ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਾਵਨਾ ਬਿਆਨ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਮਾਤਮਾ ਕਦੇ ਵੀ ਕਿਸੇ ਨਾਲ ਅਜਿਹਾ ਨਾ ਕਰੇ ਕਿ ਕਿਸੇ ਦਾ ਮਾਵਾ ਪੁਸ਼ਤੋ ਦੂਰ ਹੋਵੇ ਕਿਉਂਕਿ ਜਦੋਂ ਅਜਿਹੇ ਪ੍ਰੋਗਰਾਮ ਹੁੰਦੇ ਹਨ ਤਾਂ ਮਾਂ ਬਾਪ ਦੀ ਘਾਟ ਬਹੁਤ ਜ਼ਿਆਦਾ ਤੰਗ ਕਰਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.