ਵੋਟਾਂ ਤੋਂ ਪਹਿਲਾਂ ਨਵਜੋਤ ਸਿੱਧੂ ਤੇ ਉਸ ਦੀ ਭੈਣ ਵੱਲੋਂ ਲਗਾਏ ਗਏ ਗੰਭੀਰ ਆਰੋਪ

Uncategorized

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਪਰਿਵਾਰਕ ਵਿਵਾਦ ਵਿੱਚ ਘਿਰ ਗਏ ਹਨ ਅਮਰੀਕਾ ਤੋਂ ਆਈ ਸਿੱਧੂ ਦੀ ਭੈਣ ਸੁਮਨ ਤੂਰ ਨੇ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ ਉਨ੍ਹਾਂ ਦੱਸਿਆ ਕਿ ਨਵਜੋਤ ਸਿੱਧੂ ਨੇ ਮੀਡੀਆ ਵਿੱਚ ਬਿਆਨ ਦੇ ਕੇ ਝੂਠ ਬੋਲਿਆ ਕਿ ਮੇਰੇ ਮਾਤਾ ਪਿਤਾ ਨਿਆਂਇਕ ਤੌਰ ਤੇ ਵੱਖ ਹੋਏ ਹਨ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੱਤਾ ਸੀ ਕਿ ਮਾਂ ਦੀ ਜੁਡੀਸ਼ੀਅਲ ਸੈਪਰੇਸ਼ਨ ਹੋਈ ਹੈ ਉਸ ਸਮੇਂ ਮੈਂ ਦੋ ਸਾਲ ਦਾ ਸੀ ਮੇਰੀਆਂ ਭੈਣਾਂ ਨਾਲ ਮੇਰਾ ਕੋਈ ਰਿਸ਼ਤਾ ਨਹੀਂ ਹੈ ਦੂਸਰੇ ਪਾਸੇ ਸੁਮਨ ਟੂਰ ਦਾ ਕਹਿਣਾ ਹੈ ਕਿ ਮੈਂ ਸੋਚਦੀ ਹਾਂ ਕਿ ਇਹ ਬਿਆਨ ਨਵਜੋਤ ਸਿੱਧੂ ਨੇ ਸਿਰਫ ਪੈਸੇ ਪਿੱਛੇ ਦਿੱਤਾ ਸੀ ਇਸ ਲਈ

ਨਵਜੋਤ ਸਿੱਧੂ ਨੇ ਮਾਂ ਨੂੰ ਜਾਇਦਾਦ ਚੋਂ ਕੱਢਿਆ ਸੀ ਸੁਮਨ ਤੂਰ ਦਾ ਕਹਿਣਾ ਹੈ ਕਿ ਇਸ ਮਾਮਲੇ ਤੇ ਸਿੱਧੂ ਨੂੰ ਮਿਲਣ ਉਨ੍ਹਾਂ ਦੇ ਅੰਮ੍ਰਿਤਸਰ ਵਾਲੇ ਘਰ ਦੇ ਵਿਚ ਵੀ ਗਈ ਸੀ ਪਰ ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ ਇੱਥੋਂ ਤੱਕ ਕਿ ਉਸ ਨੂੰ ਵ੍ਹੱਟਸਐਪ ਉਹ ਵੀ ਬਲੌਕ ਕੀਤਾ ਗਿਆ ਹੈ।ਸੋ ਹੁਣ ਇਹ ਮਾਮਲਾ ਕਾਫੀ ਚਰਚਾ ਦੇ ਵਿੱਚ ਹੈ ਅਤੇ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਆਪਣੇ ਪਰਿਵਾਰ ਦਾ ਸਕਾ ਨਹੀਂ ਹੋਇਆ ਉਹ ਪੰਜਾਬ ਵਾਸੀਆਂ ਦਾ ਸਕਾ ਕਿੱਥੋਂ ਹੋ ਜਾਵੇਗਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.