ਨਵਜੋਤ ਸਿੰਘ ਸਿੱਧੂ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਣਗੇ ਇਸਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਵੱਡੀਆਂ ਵੱਡੀਆਂ ਤੋਹਮਤਾਂ ਲਾਈਆਂ ਜਾ ਰਹੀਆਂ ਹਨ ਇਸ ਨਾਲ ਹੀ ਇੱਕ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ

ਦੀ ਇੱਕ ਭੈਣ ਸੁਮਨ ਤੂਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀ ਵੱਡੀ ਭੈਣ ਹੈ ਅਤੇ ਉਸ ਤੋਂ ਪੰਦਰਾਂ ਸਾਲ ਵੱਡੀ ਹੈ ਅਤੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਭੈਣ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੱਤਾ ਸੀ ਜਿਸ ਤੋਂ ਬਾਅਦ ਉਨੀ ਸੌ ਨੱਬੇ ਦੇ ਵਿੱਚ ਉਹ ਅਮਰੀਕਾ ਚਲੇ ਗਏ ਸਨ ਅਤੇ ਹੁਣ ਉਹ ਵਾਪਸ ਆਏ ਹਨ ਅਤੇ ਉਨ੍ਹਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਬਾਰੇ ਬਹੁਤ ਸਾਰੇ ਵੱਡੇ ਖੁਲਾਸੇ ਕੀਤੇ ਗਏ ਹਨ ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਹੁਣ ਉਨ੍ਹਾਂ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ

ਕਹਿਣਾ ਹੈ ਕਿ ਜੋ ਵਿਅਕਤੀ ਆਪਣੇ ਪਰਿਵਾਰ ਨੂੰ ਨਹੀਂ ਸਾਂਭ ਸਕਿਆ ਉਹ ਪੰਜਾਬ ਨੂੰ ਕਿਸ ਤਰ੍ਹਾਂ ਸਾਂਭ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਡ੍ਰਾਮੇ ਚੱਲ ਰਹੇ ਹਨ ਅਤੇ ਇਹ ਕੋਈ ਨਵਜੋਤ ਸਿੰਘ ਸਿੱਧੂ ਦੀ ਭੈਣ ਨਹੀਂ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵਲੋਂ ਨਵਜੋਤ ਡਾ ਸਿੱਧੂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.