ਕਿਸਾਨਾਂ ਵੱਲੋਂ ਇਕੱਤੀ ਜਨਵਰੀ ਲਈ ਕਰ ਦਿੱਤਾ ਗਿਆ ਇਹ ਵੱਡਾ ਐਲਾਨ

Uncategorized

ਪਿਛਲੇ ਸਾਲ ਕਿਸਾਨਾਂ ਦੇ ਵੱਲੋਂ ਇੱਕ ਲੰਮਾ ਸੰਘਰਸ਼ ਲੜਿਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਉੱਪਰ ਤਿੰਨ ਕਾਲੇ ਕਾਨੂੰਨ ਥੋਪ ਦਿੱਤੇ ਗਏ ਸਨ ਜਿਸ ਤੋਂ ਬਾਅਦ ਕਿਸਾਨਾਂ ਨੇ ਇਨ੍ਹਾਂ ਇਤਨੇ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਦਿੱਲੀ ਦੀਆਂ ਸਰਹੱਦਾਂ ਉੱਪਰ ਡਟ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਤਿੰਨੇ ਖੇਤੀ ਕਾਲੇ ਕਾਨੂੰਨ ਵਾਪਸ ਲੈ ਲਏ ਅਤੇ ਇਸ ਤੋਂ ਬਾਅਦ ਵੀ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਨਾਲ ਕੁਝ ਮੰਗਾਂ ਮਨਵਾਈਆਂ ਗਈਆਂ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਜਿਨ੍ਹਾਂ ਵੀ ਲੋਕਾਂ ਦੇ ਉੱਪਰ ਕੇਂਦਰ ਸਰਕਾਰ ਦੇ ਵੱਲੋਂ ਝੂਠੇ ਪਰਚੇ ਦਰਜ ਕੀਤੇ ਗਏ ਸਨ ਉਨ੍ਹਾਂ ਦੇ ਖ਼ਿਲਾਫ਼ ਵੀ ਇਨ੍ਹਾਂ ਲੋਕਾਂ ਦੇ ਵਲੋਂ ਮੰਗ ਰੱਖੀ ਗਈ ਸੀ ਕਿ ਉਹ ਪਰਚੇ ਰੱਦ ਕੀਤੇ ਜਾਣੇ ਚਾਹੀਦੇ ਹਨ

ਅਤੇ ਹੋਰ ਵੀ ਬਹੁਤ ਸਾਰੀਆਂ ਮੰਗਾਂ ਰੱਖੀਆਂ ਗਈਆਂ ਸਨ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਨ੍ਹਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਗੲੀਅਾਂ ਹਨ ਜਿਸ ਤੋਂ ਬਾਅਦ ਕਿਸਾਨਾਂ ਨੇ ਇਕ ਮੀਟਿੰਗ ਰੱਖੀ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਕੱਤੀ ਜਨਵਰੀ ਨੂੰ ਕੇਂਦਰ ਸਰਕਾਰ ਦੇ ਖਿਲਾਫ ਵਿਸ਼ਵਾਸਘਾਤ ਦਿਵਸ ਮਨਾਇਆ ਜਾਇਆ ਕਰੇਗਾ ਜਿਸ ਤੋਂ ਇਹ ਹਰ ਸਾਲ ਪਤਾ ਲੱਗੇਗਾ ਕਿ ਕੇਂਦਰ ਸਰਕਾਰ ਨੇ

ਕਿਸਾਨਾਂ ਦੇ ਨਾਲ ਵਿਸ਼ਵਾਸਘਾਤ ਕੀਤਾ ਸੀ ਅਤੇ ਉਨ੍ਹਾਂ ਦੇ ਨਾਲ ਵਾਅਦੇ ਕਰਕੇ ਕੇਂਦਰ ਸਰਕਾਰ ਮੁਕਰੀ ਸੀ ਇਸ ਖ਼ਬਰ ਦੇ ਕਰਵਾਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਇਹ ਸਾਰਾ ਕੁਝ ਸਹੀ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣੇ ਚਾਹੀਦੇ ਹਨ ਇਸ ਖ਼ਬਰ ਤੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.