ਨਵਜੋਤ ਸਿੱਧੂ ਤੇ ਲੱਗੇ ਇਲਜ਼ਾਮ ਤੋਂ ਬਾਅਦ ਨਵਜੋਤ ਸਿੱਧੂ ਦੀ ਧੀ ਆਈ ਸਭ ਦੇ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਕਾਰਨ ਪੰਜਾਬ ਦੀ ਸਿਆਸਤ ਗਰਮਾਉਣੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਚਾਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਅਾਂ ਗੱਲਾਂ ਕਹੀਅਾਂ ਜਾਰੀ ਹਨ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਚ ਹਲਚਲ ਮਚੀ ਹੋਈ ਹੈ ਕਿਉਂਕਿ ਇਨ੍ਹਾਂ ਦੇ ਵਿਧਾਇਕਾਂ ਦੇ ਵੱਲੋਂ ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਬਹੁਤ ਜ਼ਿਆਦਾ ਹਲਚਲ ਹੈ

ਕਿਉਂਕਿ ਨਵਜੋਤ ਸਿੰਘ ਸਿੱਧੂ ਦੀ ਇੱਕ ਭੈਣ ਸੋਸ਼ਲ ਮੀਡੀਆ ਤੇ ਸਾਹਮਣੇ ਏਸ਼ਿਆਈ ਤੇ ਉਸਦੇ ਵੱਲੋਂ ਕਿਹਾ ਗਿਆ ਸੀ ਕਿ ਨਵਜੋਤ ਸਿੰਘ ਸਿੱਧੂ ਉਸ ਦਾ ਭਰਾ ਹੈ ਅਤੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਉਸ ਨੂੰ ਘਰੋਂ ਕੱਢ ਦਿੱਤਾ ਗਿਆ ਸੀ ਇਸ ਤੋਂ ਬਾਅਦ ਨਵਜੋਤ ਕੌਰ ਸਿੱਧੂ ਜੋ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਹੈ ਉਨ੍ਹਾਂ ਦੇ ਵੀ ਬਿਆਨ ਸਾਹਮਣੇ ਆਏ ਸਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਨਵਜੋਤ ਸਿੰਘ ਸਿੱਧੂ ਦਾ ਕੋਈ ਭੈਣ ਭਰਾ ਨਹੀਂ ਹੈ ਅਤੇ ਜਦੋਂ ਤੋਂ ਉਹ ਇਸ ਘਰ ਵਿੱਚ ਵਿਆਹ ਕੇ ਆਏ ਹਨ ਉਹ ਇਕੱਲੇ ਹੀ ਭਰਾ ਹਨ ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੀ ਬੇਟੀ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਇਕ ਪੋਸਟ ਕਰਕੇ ਆਪਣੇ ਪਿਤਾ ਦੇ ਹੱਕ ਦੇ ਵਿੱਚ ਪੋਸਟ ਪਾਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਸਿਰਫ਼ ਇਕੱਲੇ ਭਰਾ ਹਨ ਅਤੇ ਉਨ੍ਹਾਂ ਦੀ ਕੋਈ ਭੂਆ ਨਹੀਂ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.