ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ

Uncategorized

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਪੰਜਾਬ ਲੋਕ ਕਾਂਗਰਸ ਦੇ ਛੇ ਉਮੀਦਵਾਰਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਉਨ੍ਹਾਂ ਵੱਲੋਂ ਭਾਜਪਾ ਦੇ ਕਮਲ ਦੇ ਫੁੱਲ ਤੋਂ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ ਸੂਤਰਾਂ ਮੁਤਾਬਕ ਕੈਪਟਨ ਵੱਲੋਂ ਇਸ ਸਬੰਧੀ ਭਾਜਪਾ ਹਾਈਕਮਾਂਡ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਛੇ ਉਮੀਦਵਾਰਾਂ ਨੇ ਸਾਫ਼ ਆਖ ਦਿੱਤਾ ਹੈ ਕਿ ਉਹ ਪੰਜਾਬ ਲੋਕ ਕਾਂਗਰਸ ਦੇ ਹਾਕੀ ਚੋਣ ਨਿਸ਼ਾਨ ਉੱਤੇ ਚੋਣ ਨਹੀਂ ਲੜਨਗੇ ਦੇਖਿਆ ਜਾਵੇ ਤਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਦੇ ਵਿੱਚ ਹਲਚਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਜੋ

ਸਿਆਸਤ ਵਿੱਚ ਭੁਚਾਲ ਲੈ ਆਉਂਦੀਆਂ ਹਨ ਫਿਲਹਾਲ ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਸਥਿਤੀ ਨਾਲ ਨਿਪਟਣ ਦੇ ਲਈ ਕੀ ਕਦਮ ਚੁੱਕਣਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਰਾਜਨੀਤੀ ਦੇ ਵਿਚ ਹਰ ਫੋਨ ਮਤਲਬ ਰਹਿ ਗਿਆ ਹੈ ਅਤੇ ਹਰੇਕ ਵਿਅਕਤੀ ਆਪਣੇ ਮਤਲਬ ਦੇ ਲਈ ਰਾਜਨੀਤੀ ਵਿੱਚ ਜਾਂਦਾ ਹੈ ਅਤੇ ਜੇਕਰ ਉਸ ਨੂੰ ਸਾਹਮਣੇ ਕੁਝ ਵੀ ਦਿਖਾਈ ਨਹੀਂ ਦਿੰਦਾ ਤਾਂ ਉਸ ਦੇ ਵੱਲੋਂ ਆਪਣਾ ਰਾਹ ਬਦਲ ਲਿਆ ਜਾਂਦਾ ਹੈ ਉਸੇ ਵੱਲੋਂ ਆਪਣੀ ਪਾਰਟੀ ਦੇ ਬਾਰੇ ਕੁਝ ਨਹੀਂ ਸੋਚਿਆ ਜਾਂਦਾ ਉਸ ਨੂੰ ਸਿਰਫ਼ ਆਪਣੇ ਮਤਲਬ ਤਕ ਹੀ ਹੁੰਦਾ ਹੈ ਅਜਿਹਾ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਇਆ ਹੈ ਪਹਿਲਾਂ ਉਸ ਨੇ ਵੀ ਕਾਂਗਰਸ ਨਾਲ ਅਜਿਹਾ ਕੀਤਾ ਹੈ ਹੁਣ ਉਨ੍ਹਾਂ ਦੇ ਨਾਲ ਅਜਿਹਾ ਹੋ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.