ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਿਆ ਇਹ ਵੱਡਾ ਝਟਕਾ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਤੋਂ ਪਰਤਾਂ ਚ ਵੀ ਕੱਸੇ ਜਾ ਰਹੇ ਹਨ ਇਸ ਨਾਲ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜੋ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾ ਰਹੇ ਹਨ ਅਜਿਹਾ ਹੀ ਮਾਮਲਾ ਕਾਂਗਰਸ ਦੇ ਨਾਲ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੇ ਨਾਲ ਵੀਹ ਸਾਲ ਤੋਂ ਜੁੜੇ ਹੋਏ ਜਸਬੀਰ ਸਿੰਘ ਜੱਸੀ ਖੰਗੂੜਾ ਨੇ

ਇਸ ਪਾਰਟੀ ਦਾ ਸਾਥ ਛੱਡ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਪਿਤਾ ਵੱਲੋਂ ਵੀ ਇਸ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੇ ਆਪਣੇ ਅਸਤੀਫ਼ੇ ਸੋਨੀਆ ਗਾਂਧੀ ਨੂੰ ਭੇਜ ਦਿੱਤੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੇਖਿਆ ਪਾ ਸਕਦਾ ਹੈ ਕਿ ਇਹ ਕਿਸੇ ਹੋਰ ਪਾਰਟੀ ਦੇ ਨਾਲ ਜੁੜ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਹਲਚਲ ਮੱਚ ਗਈ ਅਤੇ ਕਾਂਗਰਸ ਪਾਰਟੀ ਨੂੰ ਇਹ ਬਹੁਤ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਉਸ ਦੇ ਬਹੁਤ ਸਾਰੇ ਵਿਧਾਇਕ ਪਹਿਲਾਂ ਹੀ ਇਸ ਦਾ

ਸਾਥ ਛੱਡ ਚੁੱਕੇ ਹਨ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤਕ ਸਟੰਟ ਹੋ ਰਹੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.