ਨਵਜੋਤ ਸਿੰਘ ਸਿੱਧੂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੀਆਂ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਕੋਈ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸਦੇ ਨਾਲ ਹੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਨਾਲ ਜੁਡ਼ੀ ਹੋਈ ਸਾਹਮਣੇ ਅਾ ਰਹੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਕਿ ਪੂਰਬੀ ਅੰਮ੍ਰਿਤਸਰ ਦੇ ਇਲਾਕੇ ਵਿੱਚ ਪੰਜਾਬ ਕਾਂਗਰਸ ਦੇ ਉਮੀਦਵਾਰ ਹਨ ਉਨ੍ਹਾਂ ਦੇ ਵੱਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ ਇਸ

ਦੇ ਨਾਲ ਹੀ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਇਸ ਚ ਤੇ ਵਿਰੋਧ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਚੋਣ ਲੜ ਰਹੇ ਹਨ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੋਨਾਂ ਦੇ ਵੱਲੋਂ ਇੱਕ ਦੂਜੇ ਉਪਰ ਵੱਡੇ ਵੱਡੇ ਇਲਜ਼ਾਮ ਲਗਾਏ ਜਾ ਰਹੇ ਹਨ ਪਹਿਲਾਂ ਭਗਤ ਸਿੰਘ ਸਿੱਧੂ ਦੇ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਦੇ ਉੱਪਰ ਨਸ਼ਾ ਤਸਕਰੀ ਦੇ ਇਲਜ਼ਾਮ ਲਗਾਏ ਗਏ ਸਨ ਇਸ ਦੇ ਨਾਲ ਹੀ ਹੁਣ ਬਿਕਰਮਜੀਤ ਸਿੰਘ ਮਜੀਠੀਆ ਦੇ ਵੱਲੋਂ ਵੀ ਇਨ੍ਹਾਂ ਦਾ ਖ਼ੂਬ ਮਜ਼ਾਕ ਉਡਾਇਆ ਗਿਆ ਹੈ ਜਦੋਂ ਇਨ੍ਹਾਂ ਦੀ ਇਕ ਭੈਣ ਦੇ ਵੱਲੋਂ ਇਨ੍ਹਾਂ ਤੇ ਇਲਜ਼ਾਮ ਲਗਾਏ ਗਏ ਹਨ ਇਸਦੇ ਨਾਲ ਹੀ

ਬਿਕਰਮਜੀਤ ਸਿੰਘ ਮਜੀਠੀਆ ਦਾ ਕਹਿਣਾ ਸੀ ਕਿ ਜੋ ਵਿਅਕਤੀ ਆਪਣੇ ਪਰਿਵਾਰ ਨੂੰ ਨਹੀਂ ਸਾਂਭ ਸਕਿਆ ਉਹ ਵਿਅਕਤੀ ਪੰਜਾਬ ਨੂੰ ਕਿਥੋਂ ਸਾਂਭ ਲਵੇਗਾ ਇਸਦੇ ਨਾਲ ਹੀ ਦੋਵਾਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਕੱਸਣ ਦਾ ਸਿਲਸਿਲਾ ਜਾਰੀ ਹੈ ਅਤੇ ਇੱਕ ਦੂਜੇ ਨੂੰ ਬਹੁਤ ਬੁਰਾ ਭਲਾ ਬੋਲਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.