ਸੁਖਬੀਰ ਬਾਦਲ ਦੀ ਹੋ ਗਈ ਬੱਲੇ ਬੱਲੇ ਕਰ ਦਿੱਤਾ ਇਹ ਵੱਡਾ ਕੰਮ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣ ਲਿਆਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਕਰ ਮੋਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਸਾਰੀਆਂ ਹੀ ਪਾਰਟੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀਆਂ ਹਨ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਇਸਦੇ ਨਾਲ ਹੀ ਕਬੱਡੀ ਖ਼ਬਰ ਭਾਜਪਾ ਦੇ ਵਲੋਂ ਸਾਹਮਣੇ ਆਏ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਇੱਕ ਬਹੁਤ ਵੱਡਾ ਝਟਕਾ ਲੱਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਬਹੁਤ ਸਾਰੇ ਵਰਕਰ ਭਾਜਪਾ ਪਾਰਟੀ ਨੂੰ ਛੱਡ ਕੇ ਹੁਣ ਸ਼੍ਰੋਮਣੀ ਅਕਾਲੀ ਦਲ

ਵਿੱਚ ਸ਼ਾਮਲ ਹੋ ਪਏ ਹਨ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ਾਮਲ ਹੋਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਵੱਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਕਿਸੇ ਵੀ ਪਾਰਟੀ ਨੂੰ ਉਹ ਹਰਾ ਸਕਦੇ ਹਨ ਇਸ ਲਈ ਉਨ੍ਹਾਂ ਦੇ ਵੱਲੋਂ ਹੁਣ ਖੁਸ਼ੀ ਮਨਾਈ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਉਮੀਦ ਹੈ ਉਨ੍ਹਾਂ ਨੂੰ ਪੱਕਾ ਯਕੀਨ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਹੀ ਸਰਕਾਰ ਪੰਜਾਬ ਵਿੱਚ ਆਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਆਚਰਣ ਅਤੇ ਬਹੁਤ ਸਾਰੇ ਲੋਕਾਂ ਦੇ ਵੱਲ ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਨ੍ਹਾਂ ਦੇ ਵੱਲੋਂ ਆਪਣੇ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.