ਪੰਜਾਬ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਹੋ ਗਿਆ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੇ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਵੀ ਕੱਸੇ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਿਹਾ ਜਿਥੇ ਕਾਂਗਰਸ ਪਾਰਟੀ ਦੇ ਮੁੱਖਮੰਤਰੀ ਚਿਹਰੇ ਨੂੰ ਲੈ ਕੇ ਇਹ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਇਹ ਮਾਮਲਾ ਸਾਰਾ ਹੀ ਕਾਂਗਰਸ ਹਾਈ ਕਮਾਂਡ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਹੱਥ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਦੇ ਵੱਲੋਂ

ਆਪਣੇ ਹੀ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਦੁਬਾਰਾ ਫੀਡਬੈਕ ਮੰਗਿਆ ਜਾ ਰਿਹਾ ਹੈ ਕਿ ਕਿਸ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਬਣਾਇਆ ਜਾਣਾ ਚਾਹੀਦਾ ਹੈ ਇਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਨਵਜੋਤ ਸਿੰਘ ਸਿੱਧੂ ਨੂੰ ਪਿੱਛੇ ਛੱਡਦੇ ਹੋਏ ਇਸ ਮਾਮਲੇ ਵਿੱਚ ਸਾਹਮਣੇ ਆ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਚਰਨਜੀਤ ਚੰਨੀ ਨੂੰ ਹੀ ਪੰਜਾਬ ਦਾ ਮੁੱਖਮੰਤਰੀ ਘੇਰਾ ਬਣਾਇਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.