ਫਰਵਰੀ ਮਹੀਨੇ ਵਿੱਚ ਲਾਗੂ ਹੋਏ ਇਹ ਨਵੇਂ ਨਿਯਮ

Uncategorized

ਜਿਵੇਂ ਹੀ ਨਵਾਂ ਸਾਲ ਚਡ਼੍ਹਿਆ ਹੈ ਉਸ ਦੇ ਨਾਲ ਨਾਲ ਬੈਂਕਾਂ ਦੇ ਵੱਲੋਂ ਵੀ ਆਪਣੇ ਬਹੁਤ ਸਾਰੇ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਹੈ ਹੁਣ ਇਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਜਿੱਤ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਐੱਸਬੀਆਈ ਬੈਂਕ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸਦੇ ਨਾਲ ਕੇ ਗਾਹਕਾਂ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਤੁਸੀਂ ਆਪਣੇ ਖਾਤਿਆਂ ਦੇ ਵਿੱਚ ਲੈਣ ਦੇਣ ਕਰਦੇ ਹੋ ਤਾਂ ਤੁਹਾਨੂੰ ਉਸ ਦੇ ਨਾਲ ਜੀਐੱਸਟੀ ਵੀ ਦੇਣਾ ਪਵੇਗਾ ਅਤੇ ਓਸੋਨ ਤੁਹਾਨੂੰ ਹੋਰ ਬਹੁਤ ਸਾਰੇ ਖਰਚੇ ਪੈਣਗੇ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਤੁਹਾਨੂੰ ਜੇਕਰ ਤੁਸੀਂ ਦੋ ਤੋਂ ਪੰਜ ਲੱਖ ਰੁਪਏ ਤੱਕ ਦਾ ਲੈਣ ਦੇਣ ਕਰਦੇ ਹੋ ਤਾਂ ਤੁਹਾਨੂੰ ਤੀਹ ਰੁਪਏ ਜੀਐੱਸਟੀ ਅਤੇ ਹੋਰ ਵੀ ਚਾਰਜ ਦੇਣੇ ਹੋਣਗੇ ਇਸ ਖਬਰ ਦੇ

ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਉਨ੍ਹਾਂ ਨਾਲ ਸਰਾਸਰ ਧੱਕਾ ਹੋ ਰਿਹਾ ਹੈ ਕਿਉਂਕਿ ਪਹਿਲਾਂ ਹੀ ਉਨ੍ਹਾਂ ਨੂੰ ਬਹੁਤ ਸਾਰੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਹਿਲਾਂ ਹੀ ਕੋਰੂਨਾ ਦੇ ਕਾਰਨ ਉਨ੍ਹਾਂ ਦਾ ਬਹੁਤ ਸਾਰਾ ਨੁਕਸਾਨ ਹੋ ਚੁੱਕਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.