ਸੰਯੁਕਤ ਸਮਾਜ ਮੋਰਚਾ ਨਹੀਂ ਬਣ ਸਕੀ ਸਿਆਸੀ ,ਪਾਰਟੀ ਵੱਡੀ ਖ਼ਬਰ

Uncategorized

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦ ਤੇ ਸਾਲ ਭਰ ਚੱਲੇ ਅੰਦੋਲਨ ਮਗਰੋਂ ਪੰਜਾਬ ਚ ਸਿਆਸੀ ਪਾਰਟੀ ਵਜੋਂ ਸਰਗਰਮ ਹੋਏ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫਿਰ ਗਿਆ ਹੈ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਇੰਨਾ ਹੀ ਨਹੀਂ ਸਾਂਝਾ ਮੋਰਚਾ ਵੀ ਆਪਣੀ ਮੰਗ ਅਨੁਸਾਰ ਪੂਰੇ ਪੰਜਾਬ ਚ ਟਰੈਕਟਰ ਦਾ ਚੋਣ ਨਿਸ਼ਾਨ ਵੀ ਨਹੀਂ ਲਵੇਗਾ ਸੰਯੁਕਤ ਸਮਾਜ ਮੋਰਚਾ ਨੇ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਪੰਜਾਬ ਵਿੱਚ ਚੋਣਾਂ ਲੜਨ ਲਈ ਅੰਦੋਲਨਕਾਰੀ ਕਿਸਾਨਾਂ ਦੀਆਂ ਕਈ ਜਥੇਬੰਦੀਆਂ ਨੇ ਸੰਯੁਕਤ ਸਾਂਝਾ ਮੋਰਚਾ ਬਣਾਇਆ ਸੀ ਮੋਰਚਾ ਇੱਕ ਸੌ ਚਾਰ ਸੀਟਾਂ ਤੇ ਆਪਣੇ ਉਮੀਦਵਾਰ ਉਤਾਰ ਚੁੱਕਾ ਹੈ ਇਸ ਫਰੰਟ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਸੀ ਕਈ ਦਿਨਾਂ ਦੇ ਹੰਗਾਮੇ

ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਚੋਣ ਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਜਿਹੇ ਚ ਇਹ ਵੀ ਸਪਸ਼ਟ ਹੋ ਗਿਆ ਕਿ ਸਾਂਝੇ ਮੋਰਚੇ ਨੂੰ ਹੁਣ ਪੂਰੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਚੋਣ ਨਿਸ਼ਾਨ ਟਰੈਕਟਰ ਨਹੀਂ ਮਿਲੇਗਾ ਸੰਯੁਕਤ ਸਮਾਜ ਮੋਰਚਾ ਦੇ ਬੁਲਾਰੇ ਕਿਸਾਨ ਆਗੂ ਰੁਲਦੂ ਸਿੰਘ ਨੇ ਇਸ ਲਈ ਸਿੱਧੇ ਤੌਰ ਤੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ਤੇ ਕੰਮ ਕਰ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.