ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਕਰਨਗੇ ਪੰਜਾਬ ਵਿੱਚ ਰੈਲੀ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਪੰਜਾਬ ਦੀ ਸਿਆਸਤ ਕਰਵਾਉਣ ਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਦੇ ਉੱਪਰ ਤੰਜ ਵੀ ਕੱਸੇ ਜਾ ਰਹੇ ਹਨ ਇਸਦੇ ਨਾਲ ਹੀ ਕਬੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜੋ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਜੁੜੀ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਨਰਿੰਦਰ ਮੋਦੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਰੈਲੀ ਕਰਨ ਦੇ ਲਈ ਆਏ ਸਨ ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਇਸਦੇ ਨਾਲ

ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਜਪਾ ਦਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੱਠਜੋੜ ਹੋਇਆ ਹੈ ਉਸਦੇ ਨਾਲ ਹੀ ਡਾ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਵੀ ਭਾਜਪਾ ਦਾ ਗਠਜੋੜ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਫਿਰ ਤੋਂ ਪੰਜਾਬ ਦੇ ਵਿੱਚ ਰੈਲੀ ਕਰਨ ਦੇ ਲਈ ਆ ਰਹੇ ਹਨ ਇਸ ਦੇ ਨਾਲ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦੇ ਵੱਲੋਂ ਫਿਰ ਤੋਂ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਂਦਾ ਹੈ ਜਾਂ ਨਹੀਂ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਹੋਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਉਨ੍ਹਾਂ ਦੇ ਨਾਲ ਆ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.