20 ਸਾਲ ਦੀ ਬੱਚੀ ਦੇ ਨਾਲ ਦਰਿੰਦਿਆਂ ਵੱਲੋਂ ਕੀਤਾ ਗਿਆ ਇਹ ਸ਼ਰਮਨਾਕ ਕਾਰਾ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਸਿੱਖ ਨੌਜਵਾਨ ਲੜਕੀ ਦੇ ਨਾਲ ਕੁੱਝ ਲੋਕਾਂ ਦੇ ਵੱਲੋਂ ਅਜਿਹੀ ਦਰਿੰਦਗੀ ਕੀਤੀ ਗਈ ਹੈ ਜਿਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਦਾ ਦਿਲ ਵਲੂੰਧਰ ਗਿਆ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਕੇਸ ਲੜਕੀ ਲੜਕੀ ਦੀ ਕੋਈ ਗਲਤੀ ਨਾ ਹੋਣ ਦੇ ਬਾਵਜੂਦ ਵੀ ਇਸ ਦੇ ਨਾਲ ਅਜਿਹਾ ਸਲੂਕ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹਿੰਦੂ ਧਰਮ ਦੇ ਇੱਕ ਨੌਜਵਾਨ ਦੇ ਵੱਲੋਂ ਇਸ ਲੜਕੀ ਨੂੰ ਇੱਕਤਰਫਾ ਪਿਆਰ ਕੀਤਾ ਜਾ ਰਿਹਾ ਸੀ ਜਿਸ ਦੇ ਵਿੱਚ ਜਦੋਂ ਇਸ ਲੜਕੀ ਦੇ ਵੱਲੋਂ ਉਸ ਲੜਕੇ ਨੂੰ ਨਾਂਹ ਕੀਤੀ ਗਈ ਤਾਂ ਉਸ ਲੜਕੇ ਦੇ ਵੱਲੋਂ ਆਪਣੀ ਜਾਨ ਦੇ ਦਿੱਤੀ ਗਈ ਇਸ ਤੋਂ ਬਾਅਦ ਉਸ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਇਹ ਇਲਜ਼ਾਮ ਲਗਾਏ ਹਨ

ਕੇਸ ਦੀ ਜ਼ਿੰਮੇਵਾਰ ਇਹ ਲੜਕੀ ਹੈ ਜਿਸ ਤੋਂ ਬਾਅਦ ਵਿਚ ਲੜਕੀ ਨੂੰ ਘਰੋਂ ਕੱਢ ਕੇ ਇਸ ਦੀ ਬਹੁਤ ਜ਼ਿਆਦਾ ਕੁੱ ਟ ਮਾ ਰ ਕੀਤੀ ਗਈ ਹੈ ਇਸ ਤੋਂ ਬਾਅਦ ਇਸ ਲੜਕੀ ਦੇ ਵਾਲ ਕੱਟ ਦਿੱਤੇ ਗਏ ਦੇਸ਼ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਇਸਨੂੰ ਮੁਹੱਲੇ ਦੇ ਵਿੱਚ ਘੁਮਾਇਆ ਗਿਆ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਸਿੱਖ ਕਿੰਨੀਆਂ ਕੁ ਸਿੰਘਾਂ ਕੋਲ ਪਹੁੰਚ ਚੁੱਕਾ ਹੈ ਜਿਸ ਤੋਂ ਬਾਅਦ ਪੰਜਾਬ ਤੋਂ ਨਿਹੰਗ ਸਿੰਘ ਇਕੱਠੇ ਹੋ ਕੇ ਇਸ ਲਡ਼ਕੀ ਦੇ ਘਰ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਸਲੂਕ ਦਾ ਬਦਲਾ ਜ਼ਰੂਰ ਲੈ ਕੇ ਰਹਿਣਗੇ ਇਸ ਦੇ ਵਿੱਚ ਅੰਮ੍ਰਿਤਪਾਲ

ਸਿੰਘ ਜੋ ਕਿ ਨਿਹੰਗ ਸਿੰਘ ਹਨ ਉਨ੍ਹਾਂ ਦੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਉਹ ਹਰ ਹਾਲਤ ਵਿੱਚ ਇਸ ਦਾ ਬਦਲਾ ਲੈ ਕੇ ਰਹਿਣਗੇ ਉਨ੍ਹਾਂ ਨੇ ਉਸ ਲੜਕੀ ਦੀ ਭੈਣ ਦੇ ਨਾਲ ਵੀ ਗੱਲਬਾਤ ਕੀਤੀ ਹੈ ਤੇ ਉਸ ਦੇ ਪਿਤਾ ਦੇ ਕੋਲ ਵੀ ਜਾ ਕੇ ਉਸ ਨੂੰ ਉਨ੍ਹਾਂ ਨੂੰ ਦਿਲਾਸਾ ਦਿੱਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਹੁਣ ਉਸ ਲੜਕੀ ਦੀ ਨਹੀਂ ਹੈ ਇਹ ਸਿੱਖਾਂ ਦੀ ਲੜਾਈ ਹੈ ਤੇ ਸਿੱਖਾਂ ਦੇ ਵੱਲੋਂ ਇਸ ਦਾ ਬਦਲਾ ਜ਼ਰੂਰ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.