ਆਸਟ੍ਰੇਲੀਆ ਤੋਂ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Uncategorized

ਜਿਵੇਂ ਹੀ ਸਾਰੇ ਦੇਸ਼ਾਂ ਦੇ ਵਿਚ ਕੋਰੋਨਾ ਵਧ ਰਿਹਾ ਹੈ ਉਸ ਦੇ ਨਾਲ ਨਾਲ ਸਾਰੇ ਹੀ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਭਾਰਤ ਦੇ ਵਿੱਚ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਇਨ੍ਹਾਂ ਜਿਸਦੇ ਕਾਰਨਾਂ ਕੋਰੋਨਾ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਇਸ ਦੇ ਨਾਲ ਹੀ ਇੱਕ ਵੱਡੀ ਖਬਰ ਆਸਟ੍ਰੇਲੀਆ ਤੋਂ ਸਾਹਮਣੇ ਆ ਰਹੇ ਜਿਥੇ ਗਏ ਦੱਸਿਆ ਜਾ ਰਿਹਾ ਹੈ ਆਸਟ੍ਰੇਲੀਆ ਦੇ ਵਿਚ ਪਹਿਲਾਂ ਦੇ ਨਾਲੋਂ ਬਹੁਤ ਜ਼ਿਆਦਾ ਮਾਮਲੇ ਵਧੇ ਹਨ ਜਿਸ ਤੋਂ ਬਾਅਦ ਆਸਟ੍ਰੇਲੀਆ ਸਰਕਾਰ ਦੀ ਨੀਂਦ ਉੱਡ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਹੁਣ ਇਨ੍ਹਾਂ ਨੂੰ ਰੋਕਣ ਦੇ ਲਈ ਸਖਤ ਪਾਬੰਦੀਆਂ ਦਾ ਐਲਾਨ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਆਸਟਰੇਲੀਆ ਦੇ ਵਿੱਚ ਚਾਲੀ ਹਜ਼ਾਰ ਤੋਂ ਵੀ ਜ਼ਿਆਦਾ ਕਰੋਨਾ

ਦੇ ਮਾਮਲਿਆਂ ਪਾਏ ਗਏ ਹਨ ਜਿਸਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਕੋਰੂਨਾ ਦੇ ਮਾਮਲਿਆਂ ਦੇ ਜ਼ਿਆਦਾ ਵਧਣ ਕਾਰਨ ਆਸਟ੍ਰੇਲੀਆ ਸਰਕਾਰ ਨੂੰ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਾਰੇ ਹੀ ਲੋਕਾਂ ਦੇ ਲਈ ਹੁਣ ਆਸਟ੍ਰੇਲੀਆ ਦੇ ਵਿੱਚ ਕੋਰੋਨਾ ਦੇ ਲਈ ਸਖ਼ਤ ਪਾਉਂਦੀਆਂ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਸਾਰੇ ਹੀ ਲੋਕਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਿਆ ਜਾ ਸਕੇ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.