ਆਖ਼ਰ ਕਾਂਗਰਸ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਹੋਇਆ ਐਲਾਨ ?

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੇ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਕੰਮ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਕੱਸੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦਾ ਬਹੁਤਿਆਂ ਦਾ ਘਾਣ ਕੀਤਾ ਹੈ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜੋ ਕਿ ਕਾਂਗਰਸ ਪਾਰਟੀ ਵੱਲੋਂ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਦੇ ਦੌਰੇ ਤੇ ਆਏ ਸਨ ਅਤੇ ਉਨ੍ਹਾਂ ਦੇ ਵੱਲੋਂ ਮੰਨਿਆ

ਜਾ ਰਿਹਾ ਸੀ ਕਿ ਉਹ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ ਪਰ ਉਨ੍ਹਾਂ ਦੇ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਪਰ ਹੁਣ ਇਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਛੇ ਫਰਵਰੀ ਨੂੰ ਰਾਹੁਲ ਗਾਂਧੀ ਫਿਰ ਤੋਂ ਪੰਜਾਬ ਦੇ ਦੌਰੇ ਉਪਰ ਆ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਉਹ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਨੂੰ ਹੀ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.