ਸੁਨੀਲ ਜਾਖੜ ਨੇ ਮੁੱਖ ਮੰਤਰੀ ਚਿਹਰੇ ਬਾਰੇ ਦਿੱਤਾ ਇਹ ਵੱਡਾ ਬਿਆਨ

Uncategorized

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ ਜਾਖੜ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਵੋਟਿੰਗ ਕਰਵਾਈ ਸੀ ਇਸ ਵੋਟਿੰਗ ਦੇ ਵਿੱਚ ਉਨਾਸੀ ਵਿਧਾਇਕਾਂ ਵਿੱਚੋਂ ਬਿਆਲੀ ਉਨ੍ਹਾਂ ਦੇ ਹੱਕ ਵਿਚ ਆਏ ਸਨ ਜਦਕਿ ਚਰਨਜੀਤ ਸਿੰਘ ਚੰਨੀ ਦਾ ਸਿਰਫ਼ ਦੋ ਵਿਧਾਇਕਾਂ ਨੇ ਸਮਰਥਨ ਕੀਤਾ ਸੀ ਇਸ ਦੇ ਬਾਵਜੂਦ ਉਹ ਮੁੱਖ ਮੰਤਰੀ ਬਣ ਗਏ ਇਹ ਗੱਲ ਸੁਨੀਲ ਜਾਖੜ ਨੇ ਚੋਣ ਪ੍ਰਚਾਰ ਦੌਰਾਨ ਆਖੀ ਹੈ ਜਾਖੜ ਨੇ ਕਿਹਾ ਕਿ ਉਨ੍ਹਾਂ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿੱਚ ਸੋਲ਼ਾਂ ਵਿਧਾਇਕਾਂ ਨੇ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਹੱਕ ਵਿੱਚ ਬਾਰਾਂ ਵਿਧਾਇਕਾਂ ਨੇ ਹਾਮੀ ਭਰੀ ਸੀ ਇਸ ਤੋਂ ਇਲਾਵਾ ਨਵਜੋਤ ਸਿੰਘ

ਸਿੱਧੂ ਦੇ ਹੱਕ ਵਿੱਚ ਸਿਰਫ਼ ਛੇ ਵਿਧਾਇਕਾਂ ਨੇ ਵੋਟ ਪਾਈ ਸੀ ਪੰਜਾਬ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ ਤੋਂ ਬਾਅਦ ਜਾਖੜ ਦੇ ਇਸ ਬਿਆਨ ਨੇ ਹਲਚਲ ਪੈਦਾ ਕਰ ਦਿੱਤੀ ਹੈ ਇਸ ਦੌਰਾਨ ਜਾਖੜ ਨੇ ਇਹ ਵੀ ਕਿਹਾ ਹੈ ਕਿ ਮੁੱਖ ਮੰਤਰੀ ਨਾ ਬਣਨ ਤੋਂ ਬਾਅਦ ਹਾਈ ਕਮਾਨ ਨੇ ਉਨ੍ਹਾਂ ਨੂੰ ਡਿਪਟੀ ਮੁੱਖ ਮੰਤਰੀ ਅਹੁਦੇ ਦਾ ਆਫਰ ਵੀ ਦਿੱਤਾ ਸੀ ਇਸ ਦੌਰਾਨ ਜਾਖੜ ਨੇ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਇਹ ਨਾਂ ਉਦੋਂ ਆਇਆ ਜਦੋਂ ਉਹ ਵਿਧਾਇਕ ਵੀ ਨਹੀਂ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.