ਪੰਜਾਬ ਵਿੱਚ ਮੁੜ ਵਧੇਗੀ ਠੰਡ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Uncategorized

ਦੇਖਿਆ ਜਾਵੇ ਤਾਂ ਖ਼ਰਾਬ ਮੌਸਮ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਵਧਾ ਰਿਹਾ ਹੈ ਇਸ ਨਾਲ ਫ਼ਸਲ ਵੀ ਖ਼ਰਾਬ ਹੋ ਰਹੀ ਹੈ ਇਸ ਤੋਂ ਇਲਾਵਾ ਆਵਾਜਾਈ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਪੰਜਾਬ ਵਿੱਚ ਬੁੱਧਵਾਰ ਤੋਂ ਮੌਸਮ ਵਿਚ ਵੱਡਾ ਬਦਲਾਅ ਦੇਖਣ ਨੂੰ ਆਇਆ ਹੈ ਕਈ ਥਾਵਾਂ ਉਤੇ ਮੀਂਹ ਪੈ ਰਿਹਾ ਹੈ ਜਿਸ ਕਾਰਨ ਅਜੇ ਵੀ ਕੜਾਕੇ ਦੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਵੀ ਗਰਜ ਨਾਲ ਮੀਂਹ ਪਵੇਗਾ ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਦੂਜੇ ਪਾਸੇ ਸੂਬੇ ਦੇ ਘੱਟੋ ਘੱਟ ਤਾਪਮਾਨ ਵਿੱਚ ਗਿਰਾਵਟ ਵੇਖਣ ਨੂੰ ਮਿਲੀ ਹੈ ਮੌਸਮ ਵਿਭਾਗ ਦੀ ਮੁਖੀ ਡਾ ਪ੍ਰਭਜੋਤ ਕੌਰ ਨੇ ਕਿਹਾ ਕਿ ਅੱਜ ਅਤੇ ਚਾਰ ਫਰਵਰੀ ਨੂੰ ਲਗਾਤਾਰ ਮੀਂਹ ਪਵੇਗਾ ਅਤੇ ਮੀਂਹ ਪੈਣ ਕਾਰਨ ਠੰਢ ਤੋਂ ਰਾਹਤ ਨਹੀਂ ਮਿਲੇਗੀ ਪੰਜ ਫਰਵਰੀ ਨੂੰ ਮੌਸਮ

ਸਾਫ ਹੋਣਾ ਸ਼ੁਰੂ ਹੋ ਜਾਵੇਗਾ ਪਰ ਧੁੰਦ ਤੋਂ ਕੋਈ ਰਾਹਤ ਨਹੀਂ ਮਿਲੇਗੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੌਸਮ ਦੇ ਕਾਰਨ ਉਨ੍ਹਾਂ ਦਾ ਬਹੁਤਾ ਨੁਕਸਾਨ ਹੋ ਚੁੱਕਿਆ ਹੈ ਹੁਣ ਜੇਕਰ ਦੁਬਾਰਾ ਤੋਂ ਮੌਸਮ ਖ਼ਰਾਬ ਹੁੰਦਾ ਹੈ ਤਾਂ ਉਨ੍ਹਾਂ ਦੀਆਂ ਦਿੱਕਤਾਂ ਬਹੁਤ ਸਾਰਾ ਵਧ ਸਕਦੀਆਂ ਹਨ  ਕਿਉਂਕਿ ਹੁਣ ਇਨ੍ਹਾਂ ਦੀ ਵੀ ਆਰਥਿਕ ਸਥਿਤੀ ਪਹਿਲਾਂ ਨਾਲੋਂ ਹੋਰ ਵੀ ਖ਼ਰਾਬ ਹੋ ਸਕਦੀ ਹੈ ਪਹਿਲਾਂ ਕੋਰੋਨਾ ਦੇ ਕਾਰਨ ਇਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਜੇਕਰ ਦੁਬਾਰਾ ਤੋਂ ਮੌਸਮ ਖ਼ਰਾਬ ਹੁੰਦਾ ਹੈ ਤਾਂ ਇਨ੍ਹਾਂ ਦੀਆਂ ਘਰ ਦੀਆਂ ਮੁਸ਼ਕਲਾਂ ਹੋਰ ਵਧ ਜਾਣਗੀਆਂ ਇਸ ਤੋ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.