ਇਸ ਡੇਰੇ ਵਿੱਚ ਲੱਗੀ ਭਿਆਨਕ ਅੱਗ ਦੇਖੋ ਕਿੰਨੇ ਲੋਕਾਂ ਦੀ ਹੋਈ ਮੌਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦਾ ਭਲਾ ਅਣਗਹਿਲੀ ਕੀਤੀਆਂ ਦੀਆਂ ਜਿਸਦੇ ਕਾਰਨ ਇਹ ਸਡ਼ਕ ਹਾਦਸੇ ਵਾਪਰਦੇ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਆਪਣੀ ਜਾਨ ਗਵਾ ਬੈਠਦੇ ਹਨ ਪਰ ਇਸ ਦੇ ਨਾਲ ਹੀ ਬਹੁਤ ਸਾਰੇ ਅਜਿਹੇ ਹਾਦਸੇ ਹੁੰਦੇ ਹਨ ਜੋ ਕਿ ਘਰਾਂ ਦੇ ਵਿੱਚ ਵੀ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੇ ਵਿੱਚ ਵੀ ਬਹੁਤ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਜਾਨ ਗੁਆ ਬੈਠਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਨੂਰਪੁਰ ਬੇਦੀ ਦੇ ਪਿੰਡ ਟਿੱਬਾ ਨੰਗਲ ਵਿਖੇ ਇਕ ਨ੍ਹੇਰੇ ਦੇ ਵਿਚ ਅੱਗ ਲੱਗਣ ਦੇ

ਕਾਰਨ ਉੱਥੋਂ ਦੇ ਮੁਖੀ ਦੀ ਇਸ ਅੱਗ ਦੇ ਵਿਚ ਛੱਡ ਜਾਣ ਦੇ ਕਾਰਨ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ਦੇ ਲੱਗਣ ਦਾ ਕਾਰਨ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ ਪਰ ਲੋਕਾਂ ਦੇ ਵੱਲੋਂ ਡੇਰਾ ਮੁਖੀ ਦੀ ਮੌ ਤ ਦੇ ਉੱਪਰ ਸੋਗ ਵਧਾੲਿਅਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਪਿੰਡ ਸਨ ਜੋ ਇੱਥੇ ਇਸ ਡੇਰਾ ਮੁਖੀ ਦੇ ਕੋਲ ਆ ਜਾਇਆ ਕਰਦੇ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.