ਪਾਕਿਸਤਾਨ ਵਿੱਚ ਸਿੱਖਾਂ ਦੇ ਨਾਲ ਹੋ ਗਿਆ ਇਹ ਵੱਡਾ ਸ਼ਰਮਨਾਕ ਕਾਰਾ

Uncategorized

ਦੇਸ਼ ਦੀ ਆਜ਼ਾਦੀ ਦੇ ਵਿੱਚ ਬਹੁਤ ਸਾਰੀਆਂ ਮਹਾਨ ਸਿੱਖ ਸ਼ਖ਼ਸੀਅਤਾਂ ਦਾ ਯੋਗਦਾਨ ਹੈ ਜਿਨ੍ਹਾਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਾਇਆ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਅੰਗਰੇਜ਼ਾਂ ਦਾ ਸਾਡੇ ਦੇਸ਼ ਉੱਪਰ ਰਾਸ਼ਟਰੀ ਅਤੇ ਮੁਗਲਾਂ ਦਾ ਸਾਡੇ ਦੇਸ਼ ਦੇ ਉੱਪਰ ਰਾਜ ਸੀ ਉਸ ਸਮੇਂ ਸਿੱਖ ਸ਼ਖ਼ਸੀਅਤਾਂ ਅਜਿਹੀਆਂ ਸਨ ਜਿਨ੍ਹਾਂ ਨੇ ਇਨ੍ਹਾਂ ਦਾ ਬਹੁਤ ਹੀ ਬਹਾਦਰੀ ਦੇ ਨਾਲ ਟਾਕਰਾ ਕੀਤਾ ਤੇ ਨਾ ਨੂੰ ਸਾਡੇ ਦੇਸ਼ ਵਿੱਚੋਂ ਨਿਕਲ ਜਾਣ ਦੇ ਲਈ ਮਜ਼ਬੂਰ ਕਰ ਦਿੱਤਾ ਪਰ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਅਨਸਰ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਦੀਆਂ ਬਣਾਈਆਂ ਹੋਈਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਮੂਰਤੀਆਂ ਦਾ ਬਹੁਤ ਸਨਮਾਨ ਕੀਤਾ ਜਾਂਦਾ ਹੈ ਪਰ ਦੱਸਿਆ ਜਾ ਰਿਹਾ ਹੈ ਇੱਕ ਖ਼ਬਰ

ਪਾਕਿਸਤਾਨ ਤੋਂ ਸਾਹਮਣੇ ਆਈ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਇੱਥੇ ਸਰਦਾਰ ਸ੍ਰੀ ਹਰੀ ਸਿੰਘ ਨਲੂਆ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ ਜਿਸ ਦੀ ਖ਼ਬਰ ਮਿਲਣ ਤੋਂ ਬਾਅਦ ਸਿੱਖ ਸੰਗਤਾਂ ਦੇ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਵੀ ਵਿਅਕਤੀਆਂ ਦੇ ਵੱਲੋਂ ਹੀ ਕੀਤਾ ਗਿਆ ਹੈ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਬਾਰੇ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.