ਕਾਂਗਰਸ ਦੇ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਪ੍ਰਮੋਦ ਯਾਰੇ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉੱਪਰ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਇੱਕ ਦੂਜੇ ਪ੍ਰਤੀ ਕਸੇ ਜਾ ਰਹਿਆਂ ਨੂੰ ਉਸ ਦੇ ਨਾਲ ਹੀ ਇਹ ਸਿਲਸਿਲਾ ਵੀ ਸਾਰੀਆਂ ਹੀ ਪਾਰਟੀਆਂ ਦੇ ਵਿੱਚ ਜਾਰੀ ਹੈ ਕਿ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਇਆ ਜਾ ਰਿਹਾ ਹੈ ਅਜਿਹੀ ਹੀ ਕਵਰ ਕਾਂਗਰਸ ਦੇ ਲਈ ਸਾਹਮਣੇ ਆ ਗਏ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਪੁਰਾਣੇ ਵਿਧਾਇਕ ਡਾ ਹਰਵਿੰਦਰ ਸਿੰਘ ਹੰਸਪਾਲ ਨੇ ਕਾਂਗਰਸ

ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਇੱਕ ਵੱਡਾ ਝਟਕਾ ਲੱਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਹੰਸਪਾਲ ਹੁਣ ਇਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜਿਸ ਦੀ ਖ਼ਬਰ ਸਾਰ ਮਹਿਲ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਬਹੁਤ ਸਾਰੇ ਲੋਕਾਂ ਦੇ ਵਲੋਂ ਇਸ ਵਿਅਕਤੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਥੇ ਹੀ ਕਿਹਾ ਜਾ ਰਿਹਾ ਹੈ ਕਿ ਇਹ ਵਿਅਕਤੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ ਤਾਂ ਲੋਕਾਂ ਦਾ ਕਹਿਣਾ ਹੈ ਕਿ ਹਰੇਕ ਉਹ ਵਿਅਕਤੀ ਜਿਸ ਨੂੰ ਕਿ ਕਾਂਗਰਸ ਦੇ ਵਿੱਚ ਉਸ ਦਾ ਹੱਕ ਨਹੀਂ ਮਿਲਦਾ ਉਹ ਵਿਅਕਤੀ ਇਸ ਪਾਰਟੀ ਨੂੰ ਛੱਡ ਕੇ ਆਵਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਜਾਂਦਾ ਹੈ ਇਸ ਦੇ ਨਾਲ ਉਨ੍ਹਾਂ ਦੀ ਪਾਰਟੀ ਨੂੰ ਵੀ ਬਹੁਤ ਆ ਧੱਕਾ ਲੱਗਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.