ਜਾਣੋ ਇਸ ਤਰੀਕੇ ਨਾਲ ਬਣਨਗੇ ਪਾਸਪੋਰਟ ਸਰਕਾਰ ਨੇ ਕੀਤਾ ਐਲਾਨ

Uncategorized

ਸਰਕਾਰ ਨੇ ਪਾਸਪੋਰਟ ਰਾਹੀਂ ਧੋਖਾਧੜੀ ਨੂੰ ਰੋਕਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਕਿਹਾ ਹੈ ਜੇ ਸਰਕਾਰ ਤਕਨੀਕੀ ਸੁਰੱਖਿਆ ਵਿਸ਼ੇਸ਼ਤਾਵਾਂ ਵਾਲੇ ਚਿੱਪ ਅਧਾਰਤ ਈ ਪਾਸਪੋਰਟ ਜਾਰੀ ਕਰਨ ਦੀ ਯੋਜਨਾ ਬਣਾ ਰਹੀ ਹੈ ਰਾਜ ਸਭਾ ਚ ਇਕ ਸਵਾਲ ਦੇ ਲਿਖਤੀ ਜਵਾਬ ਚ ਉਸ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਉੱਨਤ ਸੁਰੱਖਿਆ ਵਿਸ਼ੇਸ਼ਤਾਵਾਂ ਵਾਲੇ ਨਾਗਰਿਕਾਂ ਨੂੰ ਕੇਪ ਸਮਰੱਥ ਈ ਪਾਸਪੋਰਟ ਜਾਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਹ ਪਾਸਪੋਰਟ ਚ ਸਮਾਰਟ ਕਾਰਡ ਤਕਨੀਕ ਹੈ ਜਿਸ ਵਿੱਚ ਰੇਡੀਓ ਫਰੀਕੁਐਂਸੀ ਆਈਡੈਂਟੀਫਿਕੇਸ਼ਨ ਚਿੱਪ ਲੱਗੀ ਹੋਈ ਹੈ ਉਨ੍ਹਾਂ ਕਿਹਾ ਕਿ ਬਿਨੈਕਾਰ ਦੇ ਨਿੱਜੀ ਵੇਰਵੇ ਚਿੱਪ ਚ ਡਿਜੀਟਲ ਰੂਪ ਵਿਚ ਹੋਣਗੇ ਜੋ ਪਾਸਪੋਰਟ ਬੁਕਲੇਟ ਚ ਸ਼ਾਮਲ ਕੀਤੇ ਜਾਣਗੇ ਜੇਕਰ ਕੋਈ

ਵਿਅਕਤੀ ਇਸ ਚਿੱਪ ਨਾਲ ਛੇੜਛਾੜ ਕਰਦਾ ਹੈ ਤਾਂ ਸਿਸਟਮ ਉਸ ਦੀ ਪਛਾਣ ਕਰੇਗਾ ਜਿਸ ਨਾਲ ਪਾਸਪੋਰਟ ਦੀ ਵੈਰੀਫਿਕੇਸ਼ਨ ਫੇਲ੍ਹ ਹੋ ਜਾਵੇਗੀ ਉਨ੍ਹਾਂ ਕਿਹਾ ਕਿ ਈ ਪਾਸਪੋਰਟ ਨਾਗਰਿਕਾਂ ਨੂੰ ਮੌਜੂਦਾ ਪਾਸਪੋਰਟ ਤੇ ਸੇਵਾਵਾਂ ਨੂੰ ਕਾਫੀ ਹੱਦ ਤੱਕ ਅਪਗ੍ਰੇਡ ਕਰਨ ਚ ਮਦਦ ਕਰੇਗਾ ਇਸ ਸਮੇਂ ਦੇਸ਼ ਵਿੱਚ ਪੰਜ ਸੌ ਇੱਕੀ ਪਾਸਪੋਰਟ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚ ਤਰੱਨਵੇ ਪਾਸਪੋਰਟ ਸੇਵਾ ਕੇਂਦਰ ਅਤੇ ਚਾਰ ਸੌ ਅਠਾਈ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰ ਸ਼ਾਮਲ ਹਨ ਸਰਕਾਰ ਦੇ ਵੱਲੋਂ ਹੁਣ ਈ ਪਾਸਪੋਰਟ ਦੇ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਲਦੀ ਹੀ ਇਹ ਸੇਵਾ ਲੋਕਾਂ ਨੂੰ ਮਿਲੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.