ਕਾਂਗਰਸ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਸਕਦੀ ਹੈ ਸੀਐੱਮ ਉਮੀਦਵਾਰ ਲਈ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਸਖ਼ਤ ਟੱਕਰ ਹੈ ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰੇ ਤੇ ਨੱਚੇ ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਦੇ ਨਾਅਰੇਬਾਜ਼ੀ ਦੌਰਾਨ ਬੋਲਦਿਆਂ ਕਿਹਾ ਸੂਬੇ ਮੈਨੂੰ ਨਵਾਂ ਬਣਾਉਣਾ ਮੁੱਖ ਮੰਤਰੀ ਦੇ ਹੱਥ ਵਿੱਚ ਹੈ ਜੇਕਰ ਪੰਜਾਬ ਨੂੰ ਨਵਾਂ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ਵਿੱਚ ਹੈ ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰੇ ਤੇ ਨੱਚੇ ਉਨ੍ਹਾਂ ਸਮਰਥਕਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਤੁਸੀਂ ਅਜਿਹਾ ਸੀਐਮ ਚਾਹੁੰਦੇ ਹੋ ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ
ਕਿਹਾ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ ਦੀ ਗੱਲ ਸੁਣੀ ਹੁੰਦੀ ਤਾਂ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ ਉਨ੍ਹਾਂ ਨੂੰ ਕੰਮ ਕਰਨਾ ਚਾਹੀਦਾ ਸੀ ਤੇ ਦੂਜੇ ਮੰਤਰੀਆਂ ਦਾ ਸਨਮਾਨ ਕਰਨਾ ਚਾਹੀਦਾ ਸੀ ਨਵਜੋਤ ਕੌਰ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਸੀਐਮ ਚੰਨੀ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਛੇ ਫਰਵਰੀ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।