ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋਈ ਵੀਡੀਓ ਸੂਬੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਵਿਚਾਲੇ ਚੋਣ ਜੰਗ ਤੇਜ਼ ਹੋ ਗਈ ਹੈ ਸ਼ਨੀਵਾਰ ਨੂੰ ਮਜੀਠੀਆ ਨੇ ਦਾਅਵਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਲਈ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਦਰਵਾਜ਼ੇ ਬੰਦ ਹਨ ਉਹ ਵੀਰਵਾਰ ਨੂੰ ਮੁਸਲਿਮ ਗੰਜ ਇਲਾਕੇ ਵਿੱਚ ਚੋਣ ਪ੍ਰਚਾਰ ਲਈ ਆਏ ਸਨ ਪਰ ਉਨ੍ਹਾਂ ਦੇ ਨੇੜੇ ਮੌਜੂਦ ਵਰਕਰਾਂ ਨੇ ਉਨ੍ਹਾਂ ਲਈ ਦਰਵਾਜ਼ਾ ਨਹੀਂ ਖੋਲ੍ਹਿਆ ਇਸ ਤੋਂ ਸਪਸ਼ਟ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਹੋਂਦ ਨਹੀਂ ਹੈ ਬਿਕਰਮ ਸਿੰਘ ਮਜੀਠੀਆ ਸ਼ਨੀਵਾਰ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕੇ ਵਿੱਚ ਵਿਕਾਸ
ਦੀ ਇੱਕ ਇੱਟ ਵੀ ਨਹੀਂ ਲਗਾਈ ਇਹੀ ਕਾਰਨ ਹੈ ਕਿ ਵੋਟਰਾਂ ਦੇ ਦਰਵਾਜ਼ੇ ਬੰਦ ਖੁੱਲ੍ਹ ਗਏ ਹਨ ਦੱਸ ਦੇਈਏ ਕਿ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਸਲਿਮ ਗੰਜ ਇਲਾਕੇ ਚ ਲੋਕਾਂ ਨੇ ਦਰਵਾਜ਼ੇ ਬੰਦ ਕੀਤੇ ਹਨ ਇੱਥੋਂ ਤੱਕ ਕਿ ਸਿੱਧੂ ਦੇ ਖ਼ਾਸ ਮਿੱਤਰ ਸ਼ੌਂਕੀ ਨਾਂ ਦੇ ਕਾਰਕੁਨ ਨੇ ਵੀ ਦਰਵਾਜ਼ਾ ਨਹੀਂ ਖੋਲ੍ਹਿਆ ਦੇਖਿਆ ਜਾਵੇ ਤਾਂ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਚਿਹਰੇ ਦੀ ਦੌੜ ਦੇ ਵਿਚ ਵੀ ਹਾਰਦੇ ਹੋਏ ਦਿਖਾਈ ਦੇ ਰਹੇ ਹਨ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਲਦੀ ਹੀ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਜਾਵੇਗਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।