ਆਖ਼ਿਰ ਰਾਮ ਰਹੀਮ ਆ ਗਿਆ ਜੇਲ੍ਹ ਵਿੱਚੋਂ ਬਾਹਰ ,ਵੇਖੋ ਵੱਡੀ ਖ਼ਬਰ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ਿਓਂ ਦੇ ਅਦਾਰਿਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਂਦੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵੱਲੋਂ ਡੇਰਿਆਂ ਦੇ ਵਿਚ ਜਾ ਕੇ ਵੀ ਡੇਰਾ ਦੇ ਮੁਖੀ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਚੁੱਕੀ ਹੈ ਜਿਥੇ ਦੱਸਿਆ ਜਾ ਰਿਹਾ ਹੈ ਕਿ ਉਹ ਇੱਕੀ ਦਿਨਾਂ ਦੇ ਲਈ ਹੁਣ ਜੇਲ੍ਹ ਵਿੱਚੋਂ ਬਾਹਰ ਆਉਣਗੇ ਦੱਸਿਆ ਜਾ ਰਿਹਾ ਹੈ ਕਿ ਕਈ ਦੋਸ਼ਾਂ ਦੇ ਅਧੀਨ ਉਹ ਰੋਹਤਕ ਦੀ ਸੁਨਾਰੀਆ

ਜੇਲ੍ਹ ਵਿੱਚ ਬੰਦ ਹਨ ਅਤੇ ਹੁਣ ਉਨ੍ਹਾਂ ਨੂੰ ਪੈਰੋਲ ਮਿਲ ਚੁੱਕੀ ਹੈ ਜਿਸ ਤੋਂ ਬਾਅਦ ਡੇਰਾ ਪ੍ਰੇਮੀਆਂ ਦੇ ਵਿੱਚ ਬਹੁਤ ਸਾਰੀ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਪਿਤਾ ਜੀ ਬਾਹਰ ਆ ਰਹੇ ਹਨ ਇਸਦੇ ਲਈ ਉਨ੍ਹਾਂ ਦੇ ਵੱਲੋਂ ਬਹੁਤ ਖ਼ੁਸ਼ੀ ਮਨਾਈ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਉਥੇ ਹੀ ਸਿੱਖਾਂ ਦੇ ਵਿੱਚ ਭਾਰੀ ਰੋਸ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਬੰਦੀ ਬਣਾਏ ਗਏ ਸਿੱਖਾਂ ਨੂੰ ਹਾਲੇ ਤੱਕ ਪੈਰੋਲ ਨਹੀਂ ਦਿੱਤੀ ਗਈ ਇਸ ਲਈ ਹੁਣ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਪਰ ਉੱਥੇ ਹੀ ਸਰਸਾ ਪ੍ਰੇਮੀਆਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਇਸ ਖ਼ਬਰ ਨੂੰ ਦੇਖਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਰਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.