ਡੇਰਾ ਮੁਖੀ ਨੇ ਬਾਹਰ ਆਉਣ ਤੋਂ ਬਾਅਦ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚ ਉਨ੍ਹਾਂ ਨੇ ਲਿਆਉਂਦਿਆਂ ਜਾਰੀ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਇਕ ਵੱਡੀ ਖਬਰ ਡੇਰਾ ਸੱਚਾ ਸੌਦਾ ਨਾਲ ਜੁੜੀ ਹੋਈ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਨੂੰ ਇੱਕੀ ਦਿਨ ਦੀ ਪੈਰੋਲ ਤੇ ਬਾਹਰ ਕੱਢਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਕੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਸਨ ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ

ਬਹੁਤ ਸਾਰੇ ਲੋਕ ਇਸ ਦੇ ਪੱਖ ਵਿੱਚ ਨਹੀਂ ਹਨ ਇਸਦੇ ਨਾਲ ਹੀ ਇਹ ਵੀ ਦੇਖਣਾ ਹੋਵੇਗਾ ਕਿ ਸੱਚਾ ਸੌਦਾ ਦੇ ਮੁਖੀ ਤੇ ਬਾਹਰ ਆਉਣ ਤੋਂ ਬਾਅਦ ਵੋਟਾਂ ਦੇ ਉੱਪਰ ਚੋਣਾਂ ਦੇ ਉੱਪਰ ਕੀ ਅਸਰ ਪੈਂਦਾ ਹੈ ਇਸ ਦੇ ਨਾਲ ਹੀ ਦੇਖਣਾ ਹੋਵੇਗਾ ਕਿ ਕਿਸ ਪਾਰਟੀ ਨੂੰ ਇਨ੍ਹਾਂ ਦੇ ਵੱਲੋਂ ਸਮੱਰਥਨ ਦਿੱਤਾ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਅਜਿਹੀਆਂ ਪਾਰਟੀਆਂ ਹਨ ਜੋ ਡੇਰਾ ਸੱਚਾ ਸੌਦਾ ਵਿੱਚ ਜਾ ਕੇ ਆਈਆਂ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣਾ ਸਮਰਥਨ ਮੰਗਿਆ ਗਿਆ ਹੈ ਹੁਣ ਦੇਖਣਾ ਹੋਵੇਗਾ ਕਿ ਇਸ ਦੇ ਮੁਖੀ ਦੇ ਵੱਲੋਂ ਕਿਸ ਪਾਰਟੀ ਉਨ੍ਹਾਂ ਦਾ ਸਮਰਥਨ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.