ਚਰਨਜੀਤ ਚੰਨੀ ਦੇ ਮੁੱਖ ਮੰਤਰੀ ਚਿਹਰਾ ਬਣਨ ਤੋਂ ਬਾਅਦ ਨਵਜੋਤ ਸਿੱਧੂ ਦਾ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆਉਂਦੀਆਂ ਜਰਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੇ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਹੁਣ ਵੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਉਪਰ ਕੰਮ ਕੀਤਾ ਜਾਵੇਗਾ ਇਸਦੇ ਨਾਲ ਹੀ ਇੱਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਨਵਜੋਤ ਸਿੰਘ ਸਿੱਧੂ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਇਹ ਪਹਿਲਾ ਬਿਆਨ ਆਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੋ ਪੰਜਾਬ ਮਾਡਲ ਤਿਆਰ ਕੀਤਾ

ਸੀ ਉਸ ਇਹਨੂੰ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਉਹ ਚਰਨਜੀਤ ਚੰਨੀ ਦੇ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਹਾਈ ਕਮਾਂਡ ਤੋਂ ਪਹਿਲਾਂ ਉਹ ਪੰਜਾਬ ਦਾ ਭਲਾ ਕਰਨਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਨੂੰ ਹੁਣ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ ਇਸ ਲਈ ਚਰਨਜੀਤ ਚੰਨੀ ਦੇ ਕੋਲੋਂ ਉਹ ਤਾਕਤ ਹੈ ਜੋ ਇਸ ਪੰਜਾਬ ਮਾਡਲ ਨੂੰ ਲਾਗੂ ਕਰ ਸਕਦੀ ਇਸ ਲਈ ਉਹ ਅਪੀਲ ਕਰਦੇ ਹਨ ਕਿ ਚਰਨਜੀਤ ਚੰਨੀ ਜਲਦੀ

ਤੋਂ ਜਲਦੀ ਪੰਜਾਬ ਮਾਡਲ ਨੂੰ ਲੋਕਾਂ ਦੇ ਲਈ ਲਾਗੂ ਕਰ ਦੇਣਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਖ਼ੁਦ ਮੁੱਖ ਮੰਤਰੀ ਬਣਨਾ ਚਾਹੁੰਦਾ ਸੀ ਪਰ ਉਨ੍ਹਾਂ ਨੂੰ ਇਹ ਮੌਕਾ ਨਹੀਂ ਮਿਲਿਆ ਹੁਣ ਉਨ੍ਹਾਂ ਦੇ ਵੱਲੋਂ ਚਰਨਜੀਤ ਚੰਨੀ ਨੂੰ ਲਿਜਾਇਆ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.