ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦਾ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਇਸ ਦੇ ਨਾਲ ਹੀ ਕਾਂਗਰਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੁਆਰਾ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦੇ ਵਜੋਂ ਮੁੱਖ ਮੰਤਰੀ ਚੰਨੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਦਾ ਧੰਨਵਾਦ ਕਰਦੇ

ਹੋਏ ਕਿਹਾ ਕਿ ਉਹ ਰਾਹੁਲ ਗਾਂਧੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਤੇ ਭਰੋਸਾ ਜਤਾਇਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਮੇਸ਼ਾ ਹੀ ਅੱਗੇ ਵਧਣ ਦੀ ਸੋਚ ਰੱਖੀ ਹੈ ਅਤੇ ਉਹ ਪੰਜਾਬ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ ਇਸ ਲਈ ਜੇਕਰ ਲੋਕ ਉਨ੍ਹਾਂ ਤੇ ਭਰੋਸਾ ਕਰਦੇ ਹਨ ਤਾਂ ਉਹ ਪੰਜਾਬ ਨੂੰ ਬਹੁਤ ਅੱਗੇ ਲੈ ਕੇ ਜਾਣਗੇ ਇਸ ਖ਼ਬਰ ਦੇ ਸਾਹਮਣੇ ਆਉਣ ਤੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਚੰਨੀ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਉੱਥੇ ਹੀ ਚੰਨੀ ਨੂੰ ਚਾਹੁਣ ਵਾਲੇ ਲੋਕਾਂ ਵੱਲੋਂ ਨਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.